05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਵਿਚਾਰ ਚਰਚਾ ਭਲਕੇ

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਲੌਂਗੋਵਾਲ, 27 ਮਾਰਚ (ਵਿਨੋਦ, ਖੰਨਾ)-ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਤੇ ਸਥਾਨਕ ਲਾਇਬ੍ਰੇਰੀ ਵਿਖੇ 'ਸ਼ਹੀਦ ਏ ਆਜ਼ਮ ਭਗਤ ਸਿੰਘ ਅਤੇ ਸਾਥੀਆਂ ਦੀ ਵਿਚਾਰਧਾਰਾ' 'ਤੇ ਵਿਚਾਰ ਚਰਚਾ ਦਾ ਪ੍ਰੋਗਰਾਮ 29 ਮਾਰਚ ਨੂੰ ਸਵੇਰੇ 10 ਵਜੇ ਹੋਵੇਗਾ | ਸੰਸਥਾ ਦੇ ਸਕੱਤਰ ਜੁਝਾਰ ਲੌਂਗੋਵਾਲ ਅਤੇ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਇਸ ਵਿਚਾਰ ਚਰਚਾ ਦਾ ਮਕਸਦ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੇ ਅਸਲੋਂ ਰੂਬਰੂ ਹੋਣਾ ਹੈ | ਉਹ ਕਿਸ ਤਰਾਂ ਦੇ ਸਮਾਜ ਦੀ ਕਲਪਨਾ ਕਰਦੇ ਸਨ ਜਿਸ ਲਈ ਉਹ ਭਰ ਜਵਾਨੀ ਵਿੱਚ ਆਪਣੇ ਲੋਕਾਂ ਲਈ ਬਿ੍ਟਿਸ਼ ਬਸਤੀਵਾਦੀ ਰਾਜ ਦੇ ਖ਼ਾਤਮੇ ਲਈ ਪੂਰੇ ਵਿਸ਼ਵ ਨੂੰ ਇੱਕ ਜਮਾਤੀ ਸੁਨੇਹਾ ਦੇ ਕੇ ਗਏ | ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਰਣਜੀਤ ਸਿੰਘ, ਖ਼ਜ਼ਾਨਚੀ ਅਨਿਲ ਸ਼ਰਮਾ, ਮਾ ਚੰਦਰ ਸ਼ੇਖਰ, ਕਮਲਜੀਤ ਵਿੱਕੀ, ਗੁਰਮੇਲ ਸਿੰਘ ਅਤੇ ਗੁਰਜੀਤ ਸਿੰਘ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੇ ਕੈਂਸਰ ਹਸਪਤਾਲ ਦਾ ਗੇਟ ਹੋਇਆ ਬੰਦ <br/> ਅਗਲੀ ਖ਼ਬਰ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਖਰਚੇ ਜਾ ਰਹੇ ਨੇ 12.42 ਕਰੋੜ ਰੁਪਏ-ਬਰਿੰਦਰ ਕੁਮਾਰ ਗੋਇਲ <br/>
Ad Position 24