05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੁਖਬੀਰ ਬਾਦਲ ਅੱਜ ਪੁੱਜਣਗੇ ਲੌਂਗੋਵਾਲ <br/>

Ad Position 21
No active advertisement
ਅਜੀਤ ਡੈਸਕ 29-03-2026
ਲੌਂਗੋਵਾਲ, 28 ਮਾਰਚ (ਸ.ਸ. ਖੰਨਾ)-ਸ਼੍ਰੋਮਣੀ ਅਕਾਲੀ ਦਲ ਦਾ ਗੜ ਮੰਨੇ ਜਾਂਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 29 ਮਾਰਚ ਨੂੰ ਲੌਂਗੋਵਾਲ ਵਿਖੇ ਕਰਵਾਏ ਜਾ ਰਹੇ ਕਬੱਡੀ ਕੱਪ ਤੇ ਪਹੁੰਚ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਕੌਂਸਲਰ ਗੁਰਮੀਤ ਸਿੰਘ ਲੱਲੀ ਨੇ ਦੱਸਿਆ ਕਿ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ ਇਸ ਤੋਂ ਬਾਅਦ ਅਕਾਲੀ ਨੌਜਵਾਨ ਵਰਕਰਾਂ ਨਾਲ ਮੁਲਾਕਾਤ ਵੀ ਕਰਨਗੇ ਉਨ੍ਹਾਂ ਦੇ ਨਾਲ ਅਕਾਲੀ ਦਲ ਦੀ ਹੋਰ ਲੀਡਰਸ਼ਿਪ ਵੀ ਪਹੁੰਚ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸਕੂਲ ਨੂੰ ਵੱਡਾ ਯੋਗਦਾਨ <br/> ਅਗਲੀ ਖ਼ਬਰ ਜਥੇ: ਇੰਦਰਜੀਤ ਸਿੰਘ ਤੂਰ ਨੰੂ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਬਣਾਉਣ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ...
Ad Position 24
No active advertisement