06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੀ ਚੋਣ ਹੋਈ ਮੁਲਤਵੀ

Ad Position 21
No active advertisement
ਅਜੀਤ ਡੈਸਕ 03-04-2026
ਸੰਗਰੂਰ, 2 ਅਪ੍ਰੈਲ (ਧੀਰਜ ਪਸੋਰੀਆ)-ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੀ ਪ੍ਰਧਾਨਗੀ ਲਈ ਚੋਣ ਜੋ 1 ਅਪ੍ਰੈਲ ਨੂੰ ਹੋਣੀ ਸੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸਿਸ਼ਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰ ਜਗਜੀਵਨ ਸਿੰਘ ਰਿੰਕੂ ਦੇ ਸਤਿਕਾਰਯੋਗ ਪਿਤਾ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਇਹ ਚੋਣ ਮੁਲਤਵੀ ਕਰ ਦਿੱਤੀ ਗਈ ਹੈ | ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆੜ੍ਹਤੀਆ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾ, ਕੇਵਲ ਗੁਪਤਾ, ਵਿਜੇ ਜੈਨ, ਸੁਖਵਿੰਦਰ ਸਿੰਘ ਸੁੱਖਾ, ਕਮਲ ਮਿੱਤਲ, ਪ੍ਰਦੀਪ ਸਿੰਗਲਾ, ਨਰੇਸ਼ ਵਿੱਕੀ, ਮਨੋਜ ਗਰਗ, ਅਮਨ ਪੂਨੀਆਂ, ਕੁਲਦੀਪ ਤਿਵਾੜੀ, ਨਰਿੰਦਰ ਨਿੰਦੀ, ਦਲਵੀਰ ਸਿੰਘ ਅÏਲਖ, ਕੇਸ਼ਵ ਸਿੰਗਲਾ, ਚਰਨਜੀਤ ਸ਼ਰਮਾ, ਦਰਸ਼ਨ ਕੁਮਾਰ ਤੁੰਗਾਂ, ਜਤਿੰਦਰ ਗਰੇਵਾਲ, ਜਸਪਾਲ ਸਿੰਘ ਸਿੱਧੂ, ਜਸਵਿੰਦਰ ਸਿੰਘ, ਹਰਿੰਦਰ ਬਾਵਾ, ਸਿਕੰਦਰ ਸਿੰਘ, ਅਕਾਊਾਟੈਂਟ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਤਿਵਾੜੀ ਨੇ ਜਗਜੀਵਨ ਸਿੰਘ ਰਿੰਕੂ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਿਰਮਾਣ ਕਾਰਜ ਵਿਚ ਲਾਪ੍ਰਵਾਹੀ ਕਾਰਨ ਜੋਗੀ ਨਾਥ ਸਪੇਰਿਆਂ ਦਾ ਘਰ ਤੀਜੀ ਵਾਰ ਡਿੱਗਿਆ <br/> ਅਗਲੀ ਖ਼ਬਰ ਸੂਬਾ ਭਰ ਦੇ ਫ਼ਰਦ ਕੇਂਦਰ ਮੁਲਾਜ਼ਮ ਕੱਲ੍ਹ ਤੋਂ ਜਾਣਗੇ ਹੜਤਾਲ 'ਤੇ <br/>
Ad Position 24