11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਾਰ ਸਵਾਰ ਦੋ ਵਿਅਕਤੀ ਚਿੱਟੇ ਸਮੇਤ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਭਵਾਨੀਗੜ੍ਹ, 3 ਅਪੈ੍ਰਲ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸੀ.ਆਈ.ਏ ਪੁਲਿਸ ਵੱਲੋਂ ਪਿੰਡ ਰਾਮਪੁਰਾ ਨੂੰ ਜਾਂਦੀ ਸੜਕ 'ਤੇ ਖੜ੍ਹੀ ਇਕ ਕਾਰ ਵਿਚੋਂ ਦੋ ਵਿਅਕਤੀਆਂ ਨੂੰ 130 ਗ੍ਰਾਮ ਚਿੱਟੇ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ | ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀ.ਆਈ.ਏ ਸੰਗਰੂਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਫੱਗੂਵਾਲਾ ਕੈਂਚੀਆਂ ਦੇ ਪੁਲ ਕੋਲੋਂ ਜਦੋਂ ਪਿੰਡ ਰਾਮਪੁਰਾ ਨੂੰ ਜਾ ਰਹੀ ਸੀ ਤਾਂ ਸਾਹਮਣੇ ਸੜਕ 'ਤੇ ਇਕ ਕਾਰ ਖੜੀ ਦਿਖਾਈ ਦਿੱਤੀ ਜਿਸ 'ਚ ਦੋ ਸ਼ੱਕੀ ਵਿਅਕਤੀ ਬੈਠੇ ਹੋਏ ਸੀ ਜਦੋਂ ਉਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਤਾਂ ਕਾਰ ਸਵਾਰਾ ਦੀ ਪਹਿਚਾਣ ਸੁਖਜਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਦਾਰਾਪੁਰ ਜ਼ਿਲ੍ਹਾ ਮੋਗਾ ਅਤੇ ਵਰਿੰਦਰ ਸਿੰਘ ਪੁੱਤਰ ਬਲਕਰਨ ਸਿੰਘ ਵਾਸੀ ਘੜਸਾਣਾ ਜ਼ਿਲ੍ਹਾ ਗੰਗਾਨਗਰ ਰਾਜਸਥਾਨ ਵਜੋਂ ਹੋਈ, ਜੋ ਕਿ ਹੁਣ ਜੀ.ਬੀ.ਟੀ.ਕ੍ਰਿਸਟਲ ਨੇੜੇ ਟੋਲ ਪਲਾਜ਼ਾ ਖਰੜ, ਜ਼ਿਲ੍ਹਾ ਮੋਹਾਲੀ ਵਿਖੇ ਇਕ ਕਿਰਾਏ ਦੇ ਕਮਰੇ 'ਚ ਰਹਿ ਰਹੇ ਸੀ | ਪੁਲਿਸ ਨੂੰ ਚੈਕਿੰਗ ਦੌਰਾਨ ਇਨ੍ਹਾਂ ਦੀ ਕਾਰ ਵਿਚੋਂ 130 ਗ੍ਰਾਮ ਚਿੱਟਾ ਬਰਾਮਦ ਹੋਇਆ | ਪੁਲਿਸ ਨੇ ਕਾਰ 'ਚ ਸਵਾਰ ਉਕਤ ਦੋਵਾਂ ਵਿਅਕਤੀਆਂ ਨੂੰ ਚਿੱਟੇ ਸਮੇਤ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਹੋਏ ਅਗਲੀ ਕਾਰਵਾਈ ਸ਼ੁਰੂ ਕਰ

Ad Position 22
No active advertisement
ਪਿਛਲੀ ਖ਼ਬਰ ਹਨੂੰਮਾਨ ਦੇ ਜਨਮ ਉਤਸਵ ਨੂੰ ਸਮਰਪਿਤ ਝੰਡਾ ਯਾਤਰਾ ਅਗਲੀ ਖ਼ਬਰ ਦਰਜਨ ਤੋਂ ਵੱਧ ਟਿਊਬਵੈੱਲ ਮੋਟਰਾਂ ਦੀਆਂ ਤਾਰਾਂ ਚੋਰੀ <br/>
Ad Position 24