05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਨੰਬਰਦਾਰ ਯੂਨੀਅਨ ਧੂਰੀ ਦੀ ਹੋਈ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-04-2026
ਧੂਰੀ, 4 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਕੇਸਰ ਸਿੰਘ ਜੱਖਲਾ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਚਾਰ ਸਾਲ ਤੋਂ ਉੱਪਰ ਹੋ ਚੁੱਕੇ ਹਨ, ਅਜੇ ਤੱਕ ਨੰਬਰਦਾਰਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਜਿਵੇਂ ਕਿ ਨੰਬਰਦਾਰੀ ਜੱਦੀ ਪੁਸਦੀ ਮਾਣ ਭੱਤਾ ਵਿੱਚ ਵਾਧਾ ਕਰਨਾ ਇਸ ਲਈ ਨੰਬਰਦਾਰਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ, ਇਸ ਲਈ ਸਰਕਾਰ ਨੂੰ ਬੇਨਤੀ ਹੈ ਕਿ ਨੰਬਰਦਾਰਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ | ਇਸ ਮੌਕੇ ਪ੍ਰਧਾਨ ਕੇਸਰ ਸਿੰਘ ਜੱਖਲਾਂ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਈਸੜਾ, ਦਰਬਾਰਾ ਸਿੰਘ ਕਾਂਝਲਾ, ਜੋਗਿੰਦਰ ਸਿੰਘ ਕਾਂਝਲਾ, ਪਰਮਜੀਤ ਸਿੰਘ ਸ਼ੇਰਪੁਰ ਸੋਢੀਆ, ਜਸਪਾਲ ਸਿੰਘ ਕਾਂਝਲਾ ਖ਼ਜ਼ਾਨਚੀ, ਕਰਨੈਲ ਸਿੰਘ ਹਰਚੰਦਪੁਰ ਸੈਕਟਰੀ, ਸੁਖਦੇਵ ਸਿੰਘ ਜਹਾਂਗੀਰ, ਕੰਵਲਜੀਤ ਕੌਰ ਅÏਲਖ ਭਲਵਾਨ, ਅਮਰਜੀਤ ਕੌਰ ਦੋਹਲਾ, ਸੁਖਵਿੰਦਰ ਸਿੰਘ ਭਲਵਾਨ, ਬਹਾਦਰ ਸਿੰਘ ਹਰਚੰਦਪੁਰ, ਹਰਦੇਵ ਸਿੰਘ ਭੁੱਲਰਹੇੜੀ, ਮਲਕੀਤ ਸਿੰਘ ਕਹੇਰੂ, ਹਰਵਿੰਦਰ ਸਿੰਘ ਕਾਂਝਲਾ, ਕੁਲਦੀਪ ਸਿੰਘ ਕਾਂਝਲਾ ਸੈਕਟਰੀ, ਸੁਖਦੇਵ ਸਿੰਘ ਜਹਾਂਗੀਰ, ਪਰਮਜੀਤ ਸਿੰਘ ਭੂੱਲਰਹੇੜੀ, ਕੁਲਵਿੰਦਰ ਸਿੰਘ ਭੁੱਲਰਹੇੜੀ, ਕਰਮਜੀਤ ਸਿੰਘ ਬੱਬਨਪੁਰ, ਦਰਸ਼ਨ ਸਿੰਘ ਭਲਵਾਨ, ਗੁਰਦਿਆਲ ਸਿੰਘ ਮੀਹਰੇੜੀ, ਬਲਦੇਵ ਸਿੰਘ ਬੁਗਰਾ, ਚਰਨਜੀਤ ਸਿੰਘ ਜੈਨਪੁਰ, ਜਸਪਾਲ ਸਿੰਘ ਬਰੜਵਾਲ ਅਤੇ ਗੁਰਪ੍ਰੀਤ ਸਿੰਘ ਬਮਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/> ਅਗਲੀ ਖ਼ਬਰ ਭਾਰਤੀ ਫ਼ੌਜ 'ਚ ਅਗਨੀਵੀਰ ਭਰਤੀ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24
No active advertisement