06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਧਾਇਕ ਗੱਜਣਮਾਜਰਾ, ਸੰਤ ਗੰਡੇਵਾਲ, ਹਮੀਦੀ, ਰੰਧਾਵਾ, ਬੀਬੀ ਘਨੌਰੀ, ਸ਼ੇਰਪੁਰ ਨੇ ਸੀਨੀਅਰ ਅਕਾਲੀ ਆਗੂ ਸਰਪੰਚ ਗੁਰਮੀਤ ਸਿੰਘ ਮਾਂਹਮਦਪੁਰ ਨਾਲ ਦੁੱਖ ਸਾਂਝਾ ਕੀਤਾ

Ad Position 21
No active advertisement
ਅਜੀਤ ਡੈਸਕ 05-04-2026
ਸ਼ੇਰਪੁਰ, 4 ਅਪੈ੍ਰਲ (ਦਰਸ਼ਨ ਸਿੰਘ ਖੇੜੀ)-ਇਲਾਕਾ ਧੂਰੀ, ਸ਼ੇਰਪੁਰ, ਮਹਿਲ ਕਲਾਂ ਅਤੇ ਮਲੇਰਕੋਟਲਾ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਹਸਤੀਆਂ ਨੇ ਸੀਨੀਅਰ ਅਕਾਲੀ ਆਗੂ ਸਰਪੰਚ ਗੁਰਮੀਤ ਸਿੰਘ ਮਾਂਹਮਦਪੁਰ ਨਾਲ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਸਾਂਝਾ ਕੀਤਾ | ਇਸ ਮੌਕੇ ਹਾਜ਼ਰ ਆਗੂਆਂ ਨਾਲ ਮਾਤਾ ਜੀ ਦੇ ਜੀਵਨ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਪੁੱਤਰ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਨੇ ਕਿਹਾ ਕਿ ਉਹ ਸੇਵਾ ਅਤੇ ਸਿਮਰਨ ਦੇ ਮੁਜੱਸਮੇ ਸਨ | ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਪੂਰਾ ਜੀਵਨ ਗੁਰਮਤਿ ਨੂੰ ਸਮਰਪਿਤ ਸੀ | ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਧਾਰਮਿਕ ਸ਼ਖ਼ਸੀਅਤ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸੀਨੀਅਰ ਅਕਾਲੀ ਆਗੂ ਜਥੇਦਾਰ ਨਿਰਭੈ ਸਿੰਘ ਮਾਂਹਮਦਪੁਰ, ਸਰਪੰਚ ਗ਼ਰੀਬ ਸਿੰਘ ਛੰਨਾਂ, ਜਸਵਿੰਦਰ ਸਿੰਘ ਦੀਦਾਰਗੜ੍ਹ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਮਾਨ ਸਿੰਘ ਗਰਚਾ, ਹਲਕਾ ਇੰਚਾਰਜ ਧੂਰੀ ਰਣਜੀਤ ਸਿੰਘ ਰੰਧਾਵਾ ਕਾਤਰੋਂ, ਰਾਜ ਸਿੰਘ ਖੇੜੀ ਸਾਬਕਾ ਵਿਧਾਇਕ, ਚੇਅਰਮੈਨ ਰਾਜਵਿੰਦਰ ਸਿੰਘ ਸ਼ੇਰਪੁਰ, ਸਵਿੰਦਰਪਾਲ ਸਿੰਘ ਰਾਜੂ ਮੈਂਬਰ ਖੇੜੀ, ਜਗਦੇਵ ਸਿੰਘ ਬਦੇਸ਼ਾ, ਬਲਵਿੰਦਰ ਸਿੰਘ ਬਾਦਸ਼ਾਹਪੁਰ, ਸੁਖਵਿੰਦਰ ਸਿੰਘ ਬੋਬੀ ਰੂੜਗੜ, ਸੁਖਦੀਪ ਸ਼ਰਮਾ ਰੂੜਗੜ, ਜਥੇਦਾਰ ਲਾਭ ਸਿੰਘ ਗੰਡੇਵਾਲ, ਗੁਰਮੇਲ ਸਿੰਘ ਚੀਮਾ ਗੰਡੇਵਾਲ, ਇੰਦਰਜੀਤ ਸਿੰਘ ਸੰਧੂ ਮਾਹਮਦਪੁਰ, ਇਕਬਾਲ ਸਿੰਘ ਸੰਧੂ ਮਾਹਮਦਪੁਰ, ਸੁਖਚੈਨ ਸਿੰਘ ਘਨੌਰੀ ਖੁਰਦ, ਬਲਜਿੰਦਰ ਸਿੰਘ ਮੈਂਬਰ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਪ੍ਰਦੀਪ ਸਿੰਘ, ਡਾਕਟਰ ਗੁਫਾਰ ਮੁਹੰਮਦ, ਦਰਸ਼ਨ ਸਿੰਘ, ਹਰਜਿੰਦਰ ਸਿੰਘ, ਪ੍ਰਦੀਪ ਸਿੰਘ, ਸੁਖਵਿੰਦਰ ਸਿੰਘ ਮਾਹਮਦਪੁਰ, ਡਾਕਟਰ ਹਰਦੀਪ ਸਿੰਘ ਰੰਧਾਵਾ ਆਦਿ ਆਗੂ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਜਸਬੀਰ ਸਿੰਘ ਕੰਗਣਵਾਲ ਦਾ ਨਾਵਲ 'ਲਹੌਰੀਆ' ਲੋਕ ਅਰਪਣ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ
Ad Position 24
No active advertisement