29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਾਬਕਾ ਸਰਪੰਚ ਜਥੇਦਾਰ ਦਲ ਸਿੰਘ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 07-04-2026
ਮਸਤੂਆਣਾ ਸਾਹਿਬ, 6 ਅਪ੍ਰੈਲ (ਦਮਦਮੀ)-ਟਕਸਾਲੀ ਅਕਾਲੀ ਆਗੂ ਜਥੇਦਾਰ ਦਲ ਸਿੰਘ ਸਾਬਕਾ ਸਰਪੰਚ ਬਹਾਦਰਪੁਰ ਜਿੰਨਾਂ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ | ਅਕਾਲੀ ਆਗੂ ਜਥੇਦਾਰ ਦਲ ਸਿੰਘ ਬਹਾਦਰਪੁਰ ਦੇ ਹੋਏ ਅਚਾਨਕ ਦੇਹਾਂਤ ਤੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ, ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ, ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੁੰਨਸ, ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ, ਜਥੇਦਾਰ ਜੋਗਾ ਸਿੰਘ ਫੱਗੂਵਾਲਾ ਸਾਬਕਾ ਐਗਜ਼ੈਕਟਿਵ ਮੈਂਬਰ ਐਸ.ਜੀ.ਪੀ.ਸੀ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸਾਬਕਾ ਵਿਧਾਇਕ ਸ਼੍ਰੀ ਅਰਵਿੰਦ ਖੰਨਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ, ਭਾਜਪਾ ਆਗੂ ਸਤਵੰਤ ਸਿੰਘ ਪੂਨੀਆ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਜਥੇਦਾਰ ਕੇਵਲ ਸਿੰਘ ਜਲਾਨ, ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ, ਪ੍ਰੋਫੈਸਰ ਅਰੁਣ ਕੁਮਾਰ, ਅਕਾਲੀ ਆਗੂ ਮੋਤੀ ਲਾਲ ਮਨਚੰਦਾ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਚੱਠਾ, ਮਿਊਸਪਲ ਕੌਂਸਲਰ ਸੰਦੀਪ ਦਾਨੀਆ, ਅਕਾਲੀ ਆਗੂ ਵਿਜੇ ਲੰਕੇਸ਼, ਜਥੇਦਾਰ ਤੇਜਿੰਦਰ ਸਿੰਘ ਸੰਘਰੇੜੀ, ਸਰਪੰਚ ਸੁਖਵਿੰਦਰ ਸਿੰਘ ਖਿੱਲਰੀਆਂ, ਜਥੇਦਾਰ ਕੇਹਰ ਸਿੰਘ ਢਿੱਲੋਂ, ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਜਥੇਦਾਰ ਜਗਰੂਪ ਸਿੰਘ ਲੱਡਾ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਹਰਬੰਸ ਸਿੰਘ ਅਕੋਈ ਸਾਹਿਬ, ਜਥੇਦਾਰ ਦਰਸ਼ਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਜਥੇਦਾਰ ਰਣਜੀਤ ਸਿੰਘ ਕਾਤਰੋਂ, ਭਾਜਪਾ ਆਗੂ ਸਤਨਾਮ ਸਿੰਘ ਭੰਮਾਬੱਦੀ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਬਾਬਾ ਭਰਪੂਰ ਸਿੰਘ ਚੰਗਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਚੀਮਾ ਦੀਦਾਰਗੜੀਆ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਸਰਪੰਚ ਰਣਦੀਪ ਸਿੰਘ ਮਿੰਟੂ, ਸਾਬਕਾ ਸਰਪੰਚ ਕੁਲਜੀਤ ਸਿੰਘ ਤੂਰ, ਅਮਨਦੀਪ ਸਿੰਘ ਪੂਨੀਆ, ਅਮਰਜੀਤ ਸਿੰਘ ਬਡਰੁੱਖਾਂ, ਸਰਪੰਚ ਜਸਦੀਪ ਸਿੰਘ ਬਹਾਦਰਪੁਰ, ਜਥੇਦਾਰ ਮੇਵਾ ਸਿੰਘ ਉੱਪਲੀ, ਬਲਾਕ ਸੰਮਤੀ ਮੈਂਬਰ ਰੇਸ਼ਮ ਸਿੰਘ ਬਾਲੀਆਂ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ, ਹਾਕਮ ਸਿੰਘ ਕਿਸ਼ਨਗੜੀਆ, ਗਮਦੂਰ ਸਿੰਘ ਖਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਸੰਸਥਾ ਨੇ ਸਮਾਜ ਸੇਵੀ ਏ ਪੀ ਸਿੰਘ ਬਾਬਾ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24