30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਵ. ਮਾਤਾ ਜਸਵੀਰ ਕੌਰ ਲੱਡਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 07-04-2026
ਮਸਤੂਆਣਾ ਸਾਹਿਬ, 6 ਅਪ੍ਰੈਲ (ਦਮਦਮੀ) - ਸਿਹਤ ਵਿਭਾਗ ਵਿੱਚ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਮਾਲਵਿੰਦਰ ਸਿੰਘ ਕਾਂਝਲਾ ਅਤੇ ਸਹਿਕਾਰਤਾ ਵਿਭਾਗ ਵਿੱਚ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਕੁਲਦੀਪ ਸਿੰਘ ਭੱਟੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਸੱਸ ਮਾਤਾ ਜਸਵੀਰ ਕੌਰ ਸੁਪਤਨੀ ਸ੍ਰ ਹਰਭਜਨ ਸਿੰਘ ਵਾਸੀ ਲੱਡਾ ਦਾ ਅਚਾਨਕ ਦਿਹਾਂਤ ਹੋ ਗਿਆ | ਸਵਰਗੀ ਮਾਤਾ ਜਸਵੀਰ ਕੌਰ ਦੇ ਹੋਏ ਅਚਾਨਕ ਦੇਹਾਂਤ ਤੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਬਲਤੇਜ ਸਿੰਘ, ਧਨਪ੍ਰੀਤ ਸਿੰਘ, ਕੁਲਦੀਪ ਸਿੰਘ, ਸਾਬਕਾ ਸਰਪੰਚ ਮਿੱਠੂ ਸਿੰਘ ਲੱਡਾ, ਜਥੇਦਾਰ ਜਗਰੂਪ ਸਿੰਘ ਲੱਡਾ, ਅਕਾਲੀ ਆਗੂ ਵਿੰਨਰਜੀਤ ਸਿੰਘ ਗੋਲਡੀ, ਜਥੇਦਾਰ ਕੇਵਲ ਸਿੰਘ ਜਲਾਨ, ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਚੱਠਾ, ਜਥੇਦਾਰ ਤੇਜਿੰਦਰ ਸਿੰਘ ਸੰਘਰੇੜੀ, ਜਥੇਦਾਰ ਹਰਬੰਸ ਸਿੰਘ ਅਕੋਈ ਸਾਹਿਬ, ਜਥੇਦਾਰ ਦਰਸ਼ਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਜਥੇਦਾਰ ਰਣਜੀਤ ਸਿੰਘ ਕਾਤਰੋਂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਚੀਮਾ ਦੀਦਾਰਗੜੀਆ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ, ਜਥੇਦਾਰ ਮੇਵਾ ਸਿੰਘ ਉੱਪਲੀ, ਬਲਾਕ ਸੰਮਤੀ ਮੈਂਬਰ ਰੇਸ਼ਮ ਸਿੰਘ ਬਾਲੀਆਂ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 11 ਨੂੰ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ ਅਗਲੀ ਖ਼ਬਰ ਬੜੂ ਸਾਹਿਬ ਵਿਖੇ ਲਗਾਇਆ ਦੋ ਰੋਜ਼ਾ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ
Ad Position 24