ਸ਼ੇਰਪੁਰ, 7 ਅਪ੍ਰੈਲ (ਦਰਸ਼ਨ ਸਿੰਘ ਖੇੜੀ)ਅਕਾਲੀ ਸਫ਼ਾ ਵਿੱਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਸੀਨੀਅਰ ਅਕਾਲੀ ਆਗੂ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਦੇ ਮਾਤਾ ਸੁਰਜੀਤ ਕੌਰ ਮਾਹਮਦਪੁਰ ਦੇ ਅਕਾਲ ਚਲਾਣੇ ਤੋਂ ਬਾਅਦ ਹੁਣ ਤੱਕ ਦਰਜਨਾਂ ਸੀਨੀਅਰ ਆਗੂਆਂ ਨੇ ਆਕੇ ਪਰਿਵਾਰ ਨਾਲ ਦੁੱਖ ਵੰਡਾਇਆ ਹੈ | ਇਨ੍ਹਾਂ ਆਗੂਆਂ ਵਿੱਚ ਸੀਨੀਅਰ ਅਕਾਲੀ ਆਗੂ ਸੰਤ ਬਲਵੀਰ ਸਿੰਘ ਘੁੰਨਸ, ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਤਰਲੋਚਨ ਸਿੰਘ ਧਲੇਰ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਐਡਵੋਕੇਟ ਗਾਂਧੀ ਸਿੰਘ ਧੂਰੀ, ਸਰਕਲ ਪ੍ਰਧਾਨ ਸ਼ੇਰਪੁਰ ਜਸਵਿੰਦਰ ਸਿੰਘ ਦੀਦਾਰਗੜ, ਸਾਬਕਾ ਸਰਪੰਚ ਗ਼ਰੀਬ ਸਿੰਘ ਛੰਨਾਂ, ਮਾਨ ਸਿੰਘ ਗਰਚਾ, ਡਾਕਟਰ ਈਸਰਪਾਲ ਸਿੰਘ ਪੰਜਗਰਾਈਆਂ ਇਕਬਾਲ ਸਿੰਘ ਸੰਧੂ ਮਾਹਮਦਪੁਰ, ਇੰਦਰਜੀਤ ਸਿੰਘ ਸੰਧੂ ਮਾਹਮਦਪੁਰ, ਜਥੇਦਾਰ ਨਿਰਭੈ ਸਿੰਘ ਮਾਹਮਦਪੁਰ, ਸੀਨੀਅਰ ਆਗੂ ਕੁਲਵੰਤ ਸਿੰਘ ਟਿੱਬਾ, ਸੁਖਵਿੰਦਰ ਸਿੰਘ ਮਾਹਮਦਪੁਰ, ਮਹਿਕਮ ਸਿੰਘ ਦੀਦਾਰਗੜ, ਗੁਰਜੀਤ ਸਿੰਘ ਚਾਗਲੀ, ਗੁਰਜੀਤ ਸਿੰਘ ਈਸਾਪੁਰ, ਸੁਖਵਿੰਦਰ ਸਿੰਘ ਬੋਬੀ ਰੂੜਗੜ, ਸੁਖਦੀਪ ਸ਼ਰਮਾ ਰੂੜਗੜ, ਸਵਿੰਦਰਪਾਲ ਸਿੰਘ ਰਾਜੂ ਖੇੜੀ, ਬਲਵਿੰਦਰ ਸਿੰਘ ਬਾਦਸ਼ਾਹਪੁਰ, ਨਾਜ਼ਮ ਸਿੰਘ ਹੇੜੀਕੇ, ਦਰਸ਼ਨ ਸਿੰਘ ਮਾਹਮਦਪੁਰ, ਬਲਿਹਾਰਾ ਸਿੰਘ ਜ਼ੈਲਦਾਰ ਮਾਹਮਦਪੁਰ, ਬਲਜਿੰਦਰ ਸਿੰਘ ਮੈਂਬਰ, ਭਰਪੂਰ ਸਿੰਘ, ਦਰਸ਼ਨ ਸਿੰਘ ਫਰਵਾਲੀ, ਗੁਰਚਰਨ ਸਿੰਘ ਪੰਜਗਰਾਈਆਂ, ਐਡਵੋਕੇਟ ਹਰਦੀਪ ਸਿੰਘ ਖੱਟੜਾ, ਅਜ਼ੀਤ ਸਿੰਘ ਚੰਦੂਰਾਈਆਂ, ਮੁਹੰਮਦ ਤੁਫ਼ੈਲ ਮਲਕ ਮਲੇਰਕੋਟਲਾ, ਚੇਅਰਮੈਨ ਕਰਮਜੀਤ ਸਿੰਘ ਸਦੌੜ, ਕਰਮਜੀਤ ਕੌਰ ਮੰਡੀਆਂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸੁਖਦੇਵ ਸਿੰਘ ਧਨੇਸਰ, ਮਲਕੀਤ ਸਿੰਘ ਚੰਗਾਲ, ਐਡਵੋਕੇਟ ਦਲਜੀਤ ਸਿੰਘ ਸੇਖੋਂ, ਜਤਿੰਦਰ ਸਿੰਘ ਸੋਨੀ ਮੰਡੇਰ ਧੂਰੀ, ਪ੍ਰਮਜੀਤ ਸਿੰਘ ਪੰਮਾ ਧੂਰੀ, ਡਾਕਟਰ ਹਰਦੀਪ ਸਿੰਘ ਰੰਧਾਵਾ ਮਾਹਮਦਪੁਰ ਆਦਿ ਆਗੂਆਂ ਨੇ ਮਾਤਾ ਜੀ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਵੰਡਾਇਆ | ਉਨ੍ਹਾਂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਦੁਪਹਿਰ 11 ਤੋ 1 ਵਜ਼ੇ ਤੱਕ 10 ਅਪ੍ਰੈਲ ਦਿਨ ਸ਼ੁੱਕਰਵਾਰ ਅਨਾਜ਼ ਮੰਡੀ ਮਾਹਮਦਪੁਰ (ਸੰਗਰੂਰ) ਵਿਖੇ ਹੋਵੇਗਾ |