10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਰਾਇਸ ਮਿੱਲਰਜ਼ ਐਸੋਸੀਏਸ਼ਨ ਵਲੋਂ ਰੋਟਰੀ ਕਲੱਬ ਦੇ ਪ੍ਰਧਾਨ ਰਾਜਨ ਸਿੰਗਲਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 08-04-2026
ਸੁਨਾਮ ਊਧਮ ਸਿੰਘ ਵਾਲਾ, 7 ਅਪ੍ਰੈਲ (ਭੁੱਲਰ, ਧਾਲੀਵਾਲ)-ਰਾਇਸ ਮਿੱਲਰਜ਼ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਕਾਂਸਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰਾਇਸ ਮਿੱਲਰਜ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਮੰਗਾਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਐਸੋਸੀਏਸ਼ਨ ਦੇ ਮੈਂਬਰ ਅਤੇ ਰੋਟਰੀ ਕਲੱਬ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਰਾਜਨ ਸਿੰਗਲਾ ਨੂੰ ਸਨਮਾਨਿਤ ਕੀਤਾ ਗਿਆ | ਰਾਜਨ ਸਿੰਗਲਾ ਨੇ ਉਨ੍ਹਾਂ ਨੂੰ ਮਾਣ ਸਨਮਾਨ ਦੇਣ ਲਈ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਘਣਸ਼ਿਆਮ ਕਾਂਸਲ, ਚੇਅਰਮੈਨ ਸਤੀਸ਼ ਮਿੱਤਲ ਅਤੇ ਰਜਨੀਸ਼ ਗੋਲਡੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਹਿਰਾ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਖਨੌਰੀ ਵਿਖੇ ਸੈਂਕੜੇ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 'ਆਪ' ਵ... ਅਗਲੀ ਖ਼ਬਰ ਵਿਸ਼ਵ ਸਿਹਤ ਦਿਵਸ 'ਤੇ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ <br/>
Ad Position 24