08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਲੇਰਕੋਟਲਾ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ 11 ਨੂੰ <br/>

Ad Position 21
No active advertisement
ਅਜੀਤ ਡੈਸਕ 09-04-2026
ਮਲੇਰਕੋਟਲਾ, 8 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਸਮਾਜ ਸੇਵਾ ਦੇ ਖੇਤਰ ਅੰਦਰ ਮੋਹਰੀ ਭੂਮਿਕਾ ਨਿਭਾਉਣ ਵਾਲੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਉੱਦਮ ਉਪਰਾਲੇ ਨਾਲ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਪਟਿਆਲਾ ਹਸਪਤਾਲ ਬਲੱਡ ਸੈਂਟਰ ਮਲੇਰਕੋਟਲਾ ਵਿਖੇ ਖ਼ੂਨਦਾਨ ਮਹਾਂ ਦਾਨ ਮੁਹਿੰਮ ਤਹਿਤ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਤੇ ਪ੍ਰਬੰਧਕ ਗੁਰਪ੍ਰੀਤ ਸਿੰਘ ਪ੍ਰੀਤ ਨੇ ਦੱਸਿਆ ਕਿ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਜਨਮ ਦਿਨ ਮੌਕੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਵਿੱਚ ਇਲਾਕੇ ਦੇ ਨੌਜਵਾਨਾਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਖ਼ੂਨਦਾਨ ਕਰਨ ਤਾਂ ਕਿ ਇਸ ਉਪਰਾਲੇ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕੇ | ਉਨ੍ਹਾਂ ਕਿਹਾ ਕਿ ਜਿੰਨੇ ਵੀ ਨੌਜਵਾਨ ਖ਼ੂਨਦਾਨ ਕਰਨਗੇ | ਉਨ੍ਹਾਂ ਸਾਰੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸੰਸਥਾ ਵੱਲੋਂ ਸਨਮਾਨਿਤ ਵੀ ਕੀਤਾ

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦੇ ਬੁੱਤ ਦੀ ਭੰਨਤੋੜ ਦੇ ਰੋਸ ਵਜੋਂ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ <br/> ਅਗਲੀ ਖ਼ਬਰ ਅਪ੍ਰੈਲ ਦੇ ਅੰਤ ਤੱਕ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਸੰਭਵ – ਰਿਪੂ ਢਿੱਲੋਂ <br/>
Ad Position 24