08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਾਵਾਂ ਦਾ ਕਰਜ਼ ਮਨੁੱਖ ਸੱਤ ਜਨਮ ਲੈ ਕੇ ਵੀ ਨਹੀਂ ਉਤਾਰ ਸਕਦਾ - ਜਥੇਦਾਰ ਨਿਰਭੈ ਸਿੰਘ ਮਾਂਹਮਦਪੁਰ

Ad Position 21
No active advertisement
ਅਜੀਤ ਡੈਸਕ 09-04-2026
ਸ਼ੇਰਪੁਰ, 8 ਅਪੈ੍ਰਲ (ਦਰਸ਼ਨ ਸਿੰਘ ਖੇੜੀ) - ਮਾਂ ਜੱਗ ਦੀ ਜਨਨੀ ਤੇ ਸਮਾਜ ਦੀ ਸਿਰਜਕ ਹੈ | ਮਾਂ ਦੇ ਕੀਤੇ ਹੋਏ ਪਰਉਪਕਾਰਾ ਨੂੰ ਮਨੁੱਖ ਸੱਤ ਜਨਮ ਲੈ ਕੇ ਵੀ ਨਹੀਂ ਉਤਾਰ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਨਿਰਭੈ ਸਿੰਘ ਮਾਂਹਮਦਪੁਰ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਗੁਰਮੀਤ ਸਿੰਘ ਮਾਂਹਮਦਪੁਰ ਦੇ ਮਾਤਾ ਸੁਰਜੀਤ ਕੌਰ ਮਾਂਹਮਦਪੁਰ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਨੁੱਖ ਚੰਗੇ ਗੁਣਾਂ ਅਤੇ ਸੰਸਕਾਰਾਂ ਨੂੰ ਮਾਤਾ ਦੀ ਬੁੱਕਲ ਵਿਚੋਂ ਹੀ ਗ੍ਰਹਿਣ ਕਰਦਾ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਮਾਤਾ ਜੀ ਦੇ ਸਹਿਣਸ਼ੀਲਤਾ ਅਤੇ ਨਿਮਰਤਾ ਵਰਗੇ ਗੁਣਾਂ ਨੂੰ ਪਰਿਵਾਰ ਸਾਂਭਣ ਤੇ ਆਪਣੇ ਜੀਵਨ ਵਿਚ ਲਾਗੂ ਕਰਨ ਲਈ ਸੁਹਿਰਦਤਾ ਨਾਲ ਸਮਾਜ ਅੰਦਰ ਨਿਭਾਵੇਗਾ |


Ad Position 22
No active advertisement
ਪਿਛਲੀ ਖ਼ਬਰ ਪੁਸ਼ਪਾ ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਦੀ ਸ਼ੁਰੂਆਤ <br/> ਅਗਲੀ ਖ਼ਬਰ ਸਰਪੰਚ ਗੁਰਮੀਤ ਸਿੰਘ ਮਾਹਮਦਪੁਰ ਨਾਲ ਦੁੱਖ ਸਾਂਝਾ ਕੀਤਾ <br/>
Ad Position 24