08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਜ਼ਿਲ੍ਹਾ ਬਾਰ ਵਿੱਚ ਲੱਡੂ ਵੰਡ ਕੇ ਕੀਤਾ ਗਿਆ ਖ਼ੁਸ਼ੀ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 09-04-2026
ਸੰਗਰੂਰ, 8 ਅਪ੍ਰੈਲ (ਧੀਰਜ ਪਸ਼ੌਰੀਆ) - ਐਡਵੋਕੇਟ ਗੁਰਬਚਨ ਸਿੰਘ ਨਹਿਲ ਨੂੰ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਉੱਤੇ ਜ਼ਿਲ੍ਹਾ ਬਾਰ ਵਿੱਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਗੁਰਬਚਨ ਸਿੰਘ ਨਹਿਲ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਬਾਰ ਕੌਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ, ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਹਰਜਿੰਦਰ ਸਿੰਘ ਸਿੱਧੂ, ਅਜਾਇਬ ਸਿੰਘ ਸਰਾਓ, ਰਣਜੀਤ ਸਿੰਘ ਦਿਓਲ, ਅਮਰਪ੍ਰੀਤ ਸਿੰਘ ਬਦੇਸ਼ਾਂ, ਯਾਦਵਿੰਦਰ ਸਿੰਘ ਬਰੜਵਾਲ, ਸਵਰਨ ਸਿੰਘ ਰਟੋਲ, ਰਾਹੁਲ ਸ਼ਰਮਾ, ਅੰਕੁਸ਼ ਕੁਮਾਰ ਗੁਪਤਾ, ਮਨਪ੍ਰੀਤ ਕੌਰ, ਬਿਕਰਮਜੀਤ ਸਿੰਘ, ਪ੍ਰੀਤਮ ਸਿੰਘ, ਗੁਰਸੇਵਕ ਸਿੰਘ ਸਿੱਧੂ, ਪਰਵਿੰਦਰ ਕੌਰ, ਉਦਿੱਤ ਗੋਇਲ, ਯੋਗੇਸ਼ ਭਰਦਵਾਜ, ਰਣਧੀਰ ਸਿੰਘ, ਹਰਪ੍ਰੀਤ ਸਿੰਗਲਾ, ਬਲਜੀਤ ਸਿੰਘ ਬੈਲਸਨ, ਹਰਦੀਪ ਅੱਤਰੀ, ਲਵਪ੍ਰੀਤ ਵਾਲੀਆ, ਗਗਨਦੀਪ ਸਿੰਘ ਹਰੀਗੜ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੇਲ੍ਹ ਮਲੇਰਕੋਟਲਾ ਅੰਦਰ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਵਿਸ਼ਵ ਸਿਹਤ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ <br/>
Ad Position 24