ਮਸਤੂਆਣਾ ਸਾਹਿਬ, 10 ਅਪ੍ਰੈਲ (ਦਮਦਮੀ)-ਉੱਘੇ ਸਮਾਜ ਸੇਵੀ ਇੰਜੀ. ਗੁਰਬਖ਼ਸ਼ ਸਿੰਘ ਬਹਾਦਰਪੁਰ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ | ਸਵ. ਇੰਜੀ. ਗੁਰਬਖ਼ਸ਼ ਸਿੰਘ ਬਹਾਦਰਪੁਰ ਦੇ ਹੋਏ ਅਚਾਨਕ ਦੇਹਾਂਤ ਤੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ, ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸਜੀਪੀਸੀ, ਬਾਬਾ ਬਲਜੀਤ ਸਿੰਘ ਫੱਕਰ, ਸਾਬਕਾ ਵਿਧਾਇਕ ਸ਼੍ਰੀ ਅਰਵਿੰਦ ਖੰਨਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ, ਅਕਾਲੀ ਆਗੂ ਵਿੰਨਰਜੀਤ ਸਿੰਘ ਗੋਲਡੀ, ਜਥੇਦਾਰ ਕੇਵਲ ਸਿੰਘ ਜਲਾਨ, ਹਰਵਿੰਦਰ ਸਿੰਘ ਚੱਠਾ, ਸੁਖਰਾਜ ਸਿੰਘ ਸੰਧੂ ਮੋਗਾ, ਹਰਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਮੋਗਾ, ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ, ਰਛਪਾਲ ਸਿੰਘ ਸੰਧੂ, ਖੜਕ ਸਿੰਘ, ਅਵਤਾਰ ਸਿੰਘ ਲੰਗ, ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ, ਪ੍ਰੋਫੈਸਰ ਅਰੁਣ ਕੁਮਾਰ, ਅਕਾਲੀ ਆਗੂ ਮੋਤੀ ਲਾਲ ਮਨਚੰਦਾ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਚੱਠਾ, ਮਿਊਸਪਲ ਕੌਂਸਲਰ ਸੰਦੀਪ ਦਾਨੀਆ, ਅਕਾਲੀ ਆਗੂ ਵਿਜੇ ਲੰਕੇਸ਼, ਜਥੇਦਾਰ ਤੇਜਿੰਦਰ ਸਿੰਘ ਸੰਘਰੇੜੀ, ਜਥੇਦਾਰ ਕੇਹਰ ਸਿੰਘ ਢਿੱਲੋਂ, ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਜਥੇਦਾਰ ਜਗਰੂਪ ਸਿੰਘ ਲੱਡਾ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਹਰਬੰਸ ਸਿੰਘ ਅਕੋਈ ਸਾਹਿਬ, ਜਥੇਦਾਰ ਦਰਸ਼ਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਬਾਬਾ ਭਰਪੂਰ ਸਿੰਘ ਚੰਗਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਚੀਮਾ ਦੀਦਾਰਗੜੀਆ, ਸਰਪੰਚ ਰਣਦੀਪ ਸਿੰਘ ਮਿੰਟੂ, ਨੰਬਰਦਾਰ ਜਤਿੰਦਰ ਸਿੰਘ ਬਹਾਦਰਪੁਰ, ਕਾਕਾ ਹਰਿੰਦਰਵੀਰ ਸਿੰਘ ਫਤਿਹਗੜ੍ਹ, ਜਥੇਦਾਰ ਮੇਵਾ ਸਿੰਘ ਉੱਪਲੀ, ਹਾਕਮ ਸਿੰਘ ਕਿਸ਼ਨਗੜੀਆ, ਸਿਆਸਤ ਸਿੰਘ ਗਿੱਲ, ਗਮਦੂਰ ਸਿੰਘ ਖਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਉਨਾਂ ਦੇ ਸਪੁੱਤਰ ਰਾਜਮੀਤ ਸਿੰਘ ਅਤੇ ਭਰਾ ਹਰਬੰਸ ਸਿੰਘ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰਾਂ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ | ਸਵਰਗੀ ਗੁਰਬਖ਼ਸ਼ ਸਿੰਘ ਬਹਾਦਰਪੁਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ ਹੋਵੇਗੀ |