ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿੱਤ ਮੰਤਰੀ ਚੀਮਾ ਨੇ ਐਡਵੋਕੇਟ ਨਹਿਲ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 12-04-2026
ਸੰਗਰੂਰ, 11 ਅਪ੍ਰੈਲ (ਧੀਰਜ ਪਸ਼ੋਰੀਆ) - ਐਡਵੋਕੇਟ ਗੁਰਬਚਨ ਸਿੰਘ ਨਹਿਲ ਨੂੰ ਆਮ ਆਦਮੀ ਪਾਰਟੀ ਲੀਗਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਉਨ੍ਹਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਨਮਾਨਿਤ ਕੀਤਾ ਗਿਆ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਡਵੋਕੇਟ ਗੁਰਬਚਨ ਸਿੰਘ ਨਹਿਲ ਦੀਆਂ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਇਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ | ਐਡਵੋਕੇਟ ਨਹਿਲ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ, ਐਡਵੋਕੇਟ ਪ੍ਰੀਤਮ ਸਿੰਘ, ਐਡਵੋਕੇਟ ਅਮਰਿੰਦਰ ਸਿੰਘ ਤੂਰ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ
Ad Position 24
No active advertisement