01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਡਾ. ਨਵਨੀਤ ਕੌਰ ਨੂੰ ਰਾਜਪਾਲ ਪੰਜਾਬ ਨੇ ਪੀ.ਐੱਚ.ਡੀ. ਦੀ ਡਿਗਰੀ ਨਾਲ ਨਿਵਾਜਿਆ <br/>

Ad Position 21
No active advertisement
ਅਜੀਤ ਡੈਸਕ 12-04-2026
ਸੁਨਾਮ ਊਧਮ ਸਿੰਘ ਵਾਲਾ, 11 ਅਪ੍ਰੈਲ (ਭੁੱਲਰ, ਧਾਲੀਵਾਲ)-ਸਥਾਨਕ ਸ਼ਹਿਰ ਦੇ ਉੱਘੇ ਸਮਾਜ ਸੇਵਕ ਅਤੇ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ ਦੀ ਨੂੰਹ ਡਾਕਟਰ ਨਵਨੀਤ ਕੌਰ ਨੰੂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੀਐਚਡੀ (ਫਿਜੀਕਸ ਨੈਨੋ ਸਾਇੰਸ) ਦੀ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਨਰਿੰਦਰ ਠੇਕੇਦਾਰ ਨੇ ਕਿਹਾ ਕਿ ਨਵਨੀਤ ਕੌਰ ਮੇਰੀ ਨੂੰਹ ਜੋ ਕਿ ਮੇਰੀ ਧੀਆਂ ਵਰਗੀ ਹੈ ਜਿਸ ਨੇ ਕਿ ਸਾਰੇ ਪਰਿਵਾਰ ਦਾ ਮਾਣ ਵਧਾਇਆ ਹੈ, ਇਹ ਬਹੁਤ ਖੁਸ਼ੀ ਦਾ ਪਲ ਹੈ ਸਾਨੂੰ ਨਵਨੀਤ ਕੌਰ ਤੇ ਬਹੁਤ ਮਾਣ ਹੈ | ਇਸ ਮੌਕੇ ਡਾਕਟਰ ਨਵਨੀਤ ਕੌਰ ਨੇ ਕਿਹਾ ਮੇਰੇ ਪਰਿਵਾਰ ਵੱਲੋਂ ਪੜ੍ਹਨ 'ਚ ਮੇਰਾ ਸਹਿਯੋਗ ਦਿੱਤਾ, ਜਿਸ ਦੇ ਚੱਲਦਿਆਂ ਮੈਂ ਇਹ ਮੁਕਾਮ ਹਾਸਿਲ ਕਰਨ ਵਿਚ ਸਫਲ ਹੋ ਸਕੀ ਹਾਂ | ਇਸ ਮੌਕੇ ਸ਼ਹਿਰ ਦੀ ਪ੍ਰਮੁੱਖ ਹਸਤੀਆਂ ਵੱਲੋਂ ਨਰਿੰਦਰ ਸਿੰਘ ਠੇਕੇਦਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਹੋਈ ਦੀ ਮੀਟਿੰਗ ਅਗਲੀ ਖ਼ਬਰ ਸੁਖਬੀਰ ਵੱਲੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਏਜੰਸੀਆਂ ਦੀ ਸਾਜਿਸ਼ ਕਰਾਰ ਦੇਣਾ ਨਿੰਦਣਯੋ...
Ad Position 24
No active advertisement