15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਦੋ ਅÏਰਤਾਂ ਤੇ ਇੱਕ ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਸੁਨਾਮ ਊਧਮ ਸਿੰਘ ਵਾਲਾ, 12 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵੱਲੋਂ ਦੋ ਅÏਰਤਾਂ ਤੇ ਇੱਕ ਵਿਅਕਤੀ ਨੂੰ ਹੈਰੋਇਨ/ਚਿੱਟਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਸਾਇਲੋ ਗੁਦਾਮ ਜਾਖ਼ਲ ਰੋਡ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਜਵੰਧਾ ਰੋਡ ਨੇੜਿਉਂ ਸੁਨਾਮ ਦੀ ਸੋਨੀ ਨਾਂਅ ਦੀ ਅÏਰਤ ਅਤੇ ਸੁਨਾਮ ਦੇ ਹੀ ਰਜਿਤ ਸਮੇਤ ਉਕਤ ਨੂੰ ਹੈਰੋਇਨ/ਚਿੱਟਾ ਸਪਲਾਈ ਕਰਨ ਵਾਲੀ ਪੂਜਾ ਵਾਸੀ ਸੁਨਾਮ ਨੂੰ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸੀਆਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ 'ਚੋਂ ਦੋ ਮਜ਼ਦੂਰ ਆਗੂ ਬਰੀ <br/> ਅਗਲੀ ਖ਼ਬਰ ਗੁੱਗਾ ਮੈੜੀ ਟੋਹਾਣਾ ਨੇੜੇ ਕੈਂਟਰ ਖੜ੍ਹੇ ਕਰ ਕੇ ਸਿਲੰਡਰ ਵੰਡਣ ਤੇ ਲੋਕਾਂ 'ਚ ਗੁੱਸਾ
Ad Position 24