15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪ੍ਰਦੀਪ ਮੈਨਨ ਬਣੇ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਤੇ ਉਪ ਪ੍ਰਧਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਸੁਨਾਮ ਊਧਮ ਸਿੰਘ ਵਾਲਾ, 12 ਅਪ੍ਰੈਲ (ਭੁੱਲਰ, ਧਾਲੀਵਾਲ)-ਸਾਬਕਾ ਰਾਜ ਮੰਤਰੀ ਰਾਜਸਥਾਨ ਅਤੇ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਪ੍ਰਧਾਨ ਐੱਸ ਡੀ ਸ਼ਰਮਾ ਦੀ ਅਗਵਾਈ ਵਿਚ ਕੰਮ ਕਰ ਰਹੀ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਸੁਨਾਮ ਸ਼ਹਿਰ ਦੇ ਉੱਘੇ ਸਮਾਜਸੇਵੀ ਪ੍ਰਦੀਪ ਮੈਨਨ ਨੂੰ ਕੌਮੀ ਬੁਲਾਰੇ ਅਤੇ ਉਪ ਪ੍ਰਧਾਨ ਨਿਯੁਕਤ ਹੋਣ ਤੇ ਬ੍ਰਾਹਮਣ ਸਮਾਜ ਵਿਚ ਖ਼ੁਸ਼ੀ ਦੀ ਲਹਿਰ ਹੈ | ਆਪਣੀ ਨਿਯੁਕਤੀ ਨੂੰ ਲੈ ਕੇ ਪ੍ਰਦੀਪ ਮੈਨਨ ਨੇ ਐੱਸ.ਡੀ. ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਗੇ | ਪ੍ਰਦੀਪ ਮੈਨਨ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ਲਈ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਪਰਸਨ ਅਤੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਮੈਡਮ ਗੀਤਾ ਸ਼ਰਮਾ, ਸੰਜੀਵ ਮੈਨਨ, ਅਮਿਤ ਸ਼ਰਮਾ, ਜ਼ਿਲ੍ਹਾ ਪ੍ਰਧਾਨ ਨੰਦ ਲਾਲ ਸ਼ਰਮਾ, ਸੁਨਾਮ ਦੇ ਪ੍ਰਧਾਨ ਹਰਭਗਵਾਨ ਸਰਮਾ, ਬਿ੍ਜ ਲਾਲ ਸ਼ਰਮਾ, ਰਾਮਪਾਲ ਸ਼ਰਮਾ, ਮੋਹਣ ਲਾਲ ਸ਼ਰਮਾ, ਰਾਜਿੰਦਰ ਸ਼ਰਮਾ, ਠਾਕੁਰ ਸ਼ਰਮਾ, ਵਿੱਕੀ ਸ਼ਰਮਾ, ਪਾਲੀ ਸ਼ਰਮਾ ਅਤੇ ਸਤਭੂਸ਼ਣ ਸ਼ਰਮਾ ਆਦਿ ਨੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਜੀਤੀ ਜਨਾਲ ਜਥੇਬੰਦਕ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਿਕ ਤਰੱਕੀ ਸੰਭਵ-ਹਰਪਾਲ ਸਿੰਘ ਚੀਮਾ
Ad Position 24