15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਜੀਤੀ ਜਨਾਲ ਜਥੇਬੰਦਕ ਸਕੱਤਰ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਦਿੜ੍ਹਬਾ ਮੰਡੀ, 12 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗੁਰਜੀਤ ਸਿੰਘ ਜੀਤੀ ਜਨਾਲ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ | ਜੀਤੀ ਜਨਾਲ ਨੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਤਤਪਰ ਰਹਾਂਗਾ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਯੋਗ ਸੰਸਥਾਨ ਨੇ 60 ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਪ੍ਰਦੀਪ ਮੈਨਨ ਬਣੇ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਬੁਲਾਰੇ ਤੇ ਉਪ ਪ੍ਰਧਾਨ <br/>
Ad Position 24