16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸਰਜੀਤ) ਵੱਲੋਂ ਨਵ-ਨਿਯੁਕਤ ਜਥੇਬੰਦਕ ਸਕੱਤਰਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟਾਈ

Ad Position 21
repet_subhas-goyals [Copy P29]
ਅਜੀਤ ਡੈਸਕ 13-04-2026
ਧਰਮਗੜ੍ਹ, ਛਾਜਲੀ, 12 ਅਪ੍ਰੈਲ (ਗੁਰਜੀਤ ਸਿੰਘ ਚਹਿਲ, ਅਜਾਇਬ ਸਿੰਘ ਨੀਲੋਵਾਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸਰਜੀਤ) ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਪਾਰਟੀ ਨੇ ਤਿੰਨ ਸੀਨੀਅਰ ਆਗੂਆਂ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ | ਪਾਰਟੀ ਦੇ ਜਾਰੀ ਬਿਆਨ ਅਨੁਸਾਰ ਮਾਸਟਰ ਰਣਜੀਤ ਸਿੰਘ ਛਾਜਲਾ, ਮਾਸਟਰ ਦਲਬਾਰਾ ਸਿੰਘ ਛਾਜਲੀ ਅਤੇ ਜਥੇ. ਭਰਪੂਰ ਸਿੰਘ ਛਾਜਲੀ ਨੂੰ ਜਥੇਬੰਦਕ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਅਮਨਵੀਰ ਸਿੰਘ ਚੈਰੀ, ਸਤਿਗੁਰ ਸਿੰਘ ਨਮੋਲ, ਵਰਿੰਦਰਪਾਲ ਸਿੰਘ ਟੀਟੂ, ਜਸਵੀਰ ਸਿੰਘ ਲਾਡੀ, ਹਰਜੋਤ ਸਿੰਘ ਪੀ.ਏ., ਏ ਪੀ ਸਿੰਘ ਬਾਬਾ, ਕੇਵਲ ਸਿੰਘ ਜਲਾਣ ਮਾਲਕ ਕੇ ਟੀ ਰੋਇਲ ਸੰਗਰੂਰ, ਕਾਕਾ ਹਰਿੰਦਰਵੀਰ ਸਿੰਘ ਫਤਹਿਗੜ੍ਹ, ਅਮਨਦੀਪ ਸਿੰਘ ਗੋਰੀਆ, ਸਰਪੰਚ ਮੱਖਣ ਸ਼ਰਮਾ ਉਭਾਵਾਲ, ਧਰਮਿੰਦਰ ਸਿੰਘ ਕਲੱਬ ਪ੍ਰਧਾਨ ਰੱਤਾਖੇੜਾ, ਧਰਮਜੀਤ ਸਿੰਘ ਧਰਮੂ ਸੰਗਤਪੁਰਾ, ਬਲਵਿੰਦਰਪਾਲ ਬਿੰਦੀ ਕਣਕਵਾਲ (ਦੋਵੇਂ ਸਾਬਕਾ ਮੈਬਰ ਬਲਾਕ ਸੰਮਤੀ), ਕੁਲਵਿੰਦਰ ਸਿੰਘ ਸਾਬਕਾ ਸਰਪੰਚ ਡਸਕਾ, ਸੁਖਵਿੰਦਰ ਸਿੰਘ ਸੁੱਖ ਸਾਬਕਾ ਸਰਪੰਚ ਫਲੇੜਾ, ਅਮਰਜੀਤ ਸਿੰਘ ਸਾਬਕਾ ਸਰਪੰਚ ਸੰਗਤਪੁਰਾ, ਸੁਜਾਨ ਸਿੰਘ ਸਾਬਕਾ ਸਰਪੰਚ ਗਿਦੜਿਆਣੀ ਅਤੇ ਹੋਰਨਾਂ ਪਾਰਟੀ ਵਰਕਰਾਂ ਨੇ ਵਧਾਈ ਦਿੰਦਿਆ ਪਾਰਟੀ ਹਾਈਕਮਾਡ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਐੱਸ.ਸੀ. ਸਬ ਪਲਾਨ ਦਾ ਪੈਸਾ ਲਾਗੂ ਕਰੇ ਸਰਕਾਰ-ਡਾ. ਰਿਤੂ ਸਿੰਘ <br/>
Ad Position 24