ਨਵੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਬਬਲੀ ਢਿੱਲੋਂ <br/> ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ 'ਚ ਬਠਿੰਡਾ ਦੇ ਚਾਰ ਆਗੂਆਂ ਨੂੰ ਮਿਲੀ ਸੂਬਾ ਪੱਧਰੀ ਜ਼ਿੰਮੇਵਾਰੀ ਗਹਿਰੀ ਤੇ ਮੱਖਣ ਸਿੰਘ ਸੂਬਾ ਮੀਤ ਪ੍ਰਧਾਨ ਅਤੇ ਧਾਲੀਵਾਲ ਤੇ ਜਗੀਰ ਸਿੰਘ ਸੂਬਾ ਜਨਰਲ ਸਕੱਤਰ ਬਣੇ
ਅਕਾਲੀ ਦਲ ਐੱਸ.ਸੀ. ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਅਤੇ ਹੋਰ ਆਗੂ | ਤਸਵੀਰ : ਲਵਲੀ
<br/>
13-04-2026