13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

'ਆਪ' ਆਗੂ ਗੁਰਮੇਲ ਸਿੰਘ ਘਰਾਚੋਂ ਨੇ ਪਿੰਡ ਘਾਬਦਾਂ ਦੇ ਸਪੁਰਦ ਕੀਤਾ ਪਾਣੀ ਵਾਲਾ ਟੈਂਕਰ

Ad Position 21
No active advertisement
ਅਜੀਤ ਡੈਸਕ 14-04-2026
ਸੰਗਰੂਰ, 13 ਅਪ੍ਰੈਲ (ਧੀਰਜ ਪਸ਼ੋਰੀਆ) - 'ਲੋਕਾਂ ਦਾ ਪੈਸਾ ਲੋਕਾਂ ਦੇ ਨਾਮ' ਦੇ ਨਾਅਰੇ ਅਧੀਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਿੱਢੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਹਲਕਾ ਸੰਗਰੂਰ ਦੇ ਪਿੰਡ ਘਾਬਦਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿਚੋਂ 5000 ਲੀਟਰ ਦੀ ਸਮਰੱਥਾ ਵਾਲਾ ਪੀਣ ਵਾਲੇ ਪਾਣੀ ਦਾ ਟੈਂਕਰ ਪਿੰਡ ਵਾਸੀਆਂ ਦੇ ਸਪੁਰਦ ਕੀਤਾ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ, ਸਰਪੰਚ ਸਤਨਾਮ ਸਿੰਘ ਤੇ ਸਮੁੱਚੀ ਗ੍ਰਾਮ ਪੰਚਾਇਤ, ਪਾਰਟੀ ਦੇ ਵਰਕਰ ਅਤੇ ਸਮੂਹ ਨਗਰ ਨਿਵਾਸੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਟੀਮ ਵੱਲੋਂ ਧੂਰੀ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ਕੇਂਦਰੀ ਜਾਂਚ ਏਜੰਸੀ ਵੱਲੋਂ ਭਵਾਨੀਗੜ੍ਹ ਅਨਾਜ ਮੰਡੀ ਦਾ ਦੌਰਾ ਕਰਦਿਆਂ ਕਣਕ ਦੇ ਸੈਂਪਲ ਭਰੇ <br/>
Ad Position 24