08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕੇਂਦਰ ਸਰਕਾਰ ਕਣਕ ਦੀ ਖ਼ਰੀਦ ਲਈ ਰਿਆਇਤਾਂ ਦਾ ਤੁਰੰਤ ਐਲਾਨ ਕਰੇ - ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 16-04-2026
ਸੰਗਰੂਰ, 15 ਅਪ੍ਰੈਲ (ਧੀਰਜ ਪਸ਼ੋਰੀਆ) - ਪਹਿਲਾਂ ਕੁਦਰਤੀ ਕਰੋਪੀ ਅਤੇ ਹੁਣ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਖੱਜਲ ਖ਼ੁਆਰੀ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂ ਅਤੇ ਸਾਬਕਾ ਸਰਪੰਚ ਸਰਬਜੀਤ ਸਿੰਘ ਮੰਗਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਸਾਤ ਕਾਰਨ ਜੋ ਕਣਕ ਦਾ ਦਾਣਾ ਮਾਜੂ ਅਤੇ ਬਦਰੰਗ ਹੋਇਆ ਹੈ ਉਸ ਨੂੰ ਲੈ ਕੇ ਕਣਕ ਦੀ ਖ਼ਰੀਦ ਦੇ ਨਿਰਧਾਰਿਤ ਪੈਮਾਨਿਆਂ ਵਿੱਚ ਢਿੱਲ ਦਾ ਤੁਰੰਤ ਐਲਾਨ ਕੀਤਾ ਜਾਵੇ ਤਾਂ ਜੋ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਹੋ ਸਕੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਮੰਗ ਕੀਤੀ ਹੈ ਕਿ ਉਹ ਸਖ਼ਤਾਈ ਨਾਲ ਪੰਜਾਬ ਦੇ ਕਿਸਾਨਾਂ ਦੀ ਪੈਰਵੀ ਕਰਨ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸਰੌਦ ਬਣੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਅਗਲੀ ਖ਼ਬਰ ਕੈਸ਼ਲੈਸ ਨੀਤੀ ਦੇ ਵਿਰੋਧ ਵਿਚ ਕਾਲਾਝਾੜ ਟੋਲ ਪਲਾਜ਼ਾ 3 ਘੰਟੇ ਤੱਕ ਰਿਹਾ ਪਰਚੀ ਮੁਕਤ
Ad Position 24