ਫਾਰਚੂਨ ਕਾਨਵੈਂਟ ਸਕੂਲ ਦਾ ਸੀ.ਬੀ.ਐਸ.ਈ. 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
ਸੀ.ਬੀ.ਐਸ.ਈ. ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਫਾਰਚੂਨ ਕਾਨਵੈਂਟ ਸਕੂਲ ਅਕੋਈ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਕਿਸਮਤ ਕੌਰ ਵਿਦਿਤਾ ਮਨੋਚਾ ਅਤੇ ਜੁਝਾਰ ਢੀਂਡਸਾ, ਸਕੂਲ ਪ੍ਰਬੰਧਕਾਂ ਨਾਲ |
<br/>
17-04-2026