21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜਥੇਦਾਰ ਸਰੌਦ ਨੂੰ ਸੀ.ਐਮ.ਐਸ. ਮਲੇਰਕੋਟਲਾ ਦਾ ਚੇਅਰਮੈਨ ਬਣਨ 'ਤੇ ਸੀਨੀਅਰ ਸਿਆਸੀ ਆਗੂਆਂ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 17-04-2026
ਅਮਰਗੜ੍ਹ, 16 ਅਪ੍ਰੈਲ (ਜਤਿੰਦਰ ਮੰਨਵੀਂ, ਪਵਿੱਤਰ ਸਿੰਘ) - ਪੰਥਕ ਅਕਾਲੀ ਲਹਿਰ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੂੰ ਤਿੰਨ ਜ਼ਿਲਿ੍ਹਆਂ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਸਹਿਕਾਰੀ ਸਭਾਵਾਂ ਨਾਲ ਸੰਬੰਧਿਤ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦਾ ਚੇਅਰਮੈਨ ਬਣਨ ਤੇ ਜ਼ਿਲ੍ਹਾ ਮਲੇਰਕੋਟਲਾ ਦੇ ਆਗੂਆਂ ਤੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ | ਮੌਜੂਦਾ ਸਮੇਂ ਜਥੇਦਾਰ ਗੁਰਜੀਵਨ ਸਿੰਘ ਸਰੌਦ ਜਿੱਥੇ ਹਲਕਾ ਪਾਇਲ ਤੋਂ ਪੰਥਕ ਅਕਾਲੀ ਲਹਿਰ ਦੇ ਇੰਚਾਰਜ ਹਨ ਉੱਥੇ ਹੀ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਉਨ੍ਹਾਂ ਦਾ ਵੱਡਾ ਜਨਤਕ ਆਧਾਰ ਹੈ | ਜਥੇਦਾਰ ਸਰੌਦ ਨੂੰ ਸਹਿਕਾਰੀ ਮੰਡੀ ਬੋਰਡ ਮਲੇਰਕੋਟਲਾ ਦਾ ਚੇਅਰਮੈਨ, ਜਥੇਦਾਰ ਹਰਬੰਸ ਸਿੰਘ ਚੌਂਦਾ ਨੂੰ ਮੈਨੇਜਿੰਗ ਡਾਇਰੈਕਟਰ, ਪ੍ਰਦੱਮਣ ਸਿੰਘ ਦਲੇਲਗੜ੍ਹ ਨੂੰ ਉਪ ਚੇਅਰਮੈਨ, ਜਥੇਦਾਰ ਸ਼ੇਰ ਸਿੰਘ ਭੋਗੀਵਾਲ ਤੇ ਹਰਮਨਦੀਪ ਸਿੰਘ ਸੰਗਾਲਾ ਨੂੰ ਡਾਇਰੈਕਟਰ ਬਣਨ ਤੇ ਵਧਾਈ ਦੇਣ ਵਾਲਿਆਂ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸਸੁਖਿੰਦਰ ਸਿੰਘ ਬੱਬੀ ਬਾਦਲ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਭਾਈ ਦਿਆ ਸਿੰਘ ਲਹੌਰੀਆ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸਾਬਕਾ ਮੰਤਰੀ ਚੌਧਰੀ ਅਬਦੁਲ ਗੱਲਬਾਤ, ਗਿਆਨੀ ਅਮਰ ਸਿੰਘ ਦਸ਼ਮੇਸ਼ ਕੰਬਾਈਨ, ਪੀ.ਏ. ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਜਥੇਦਾਰ ਭਗਵੰਤ ਸਿੰਘ ਭੱਟੀਆਂ, ਜਗਵੰਤ ਸਿੰਘ ਜੱਗੀ ਅਹਿਮਦਗੜ੍ਹ ਕੌਂਸਲਰ, ਪ੍ਰਧਾਨ ਜਸਵੀਰ ਸਿੰਘ ਜੱਸੀ, ਮੈਨੇਜਰ ਗੁਰਤੇਜ ਸਿੰਘ ਨੰਗਲ, ਪ੍ਰਧਾਨ ਦਲਬਾਰਾ ਸਿੰਘ ਚਹਿਲ, ਚੇਅਰਮੈਨ ਡਾਕਟਰ ਪਰਮਜੀਤ ਸਿੰਘ ਗੁਆਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ, ਜਥੇਦਾਰ ਅਮਰੀਕ ਸਿੰਘ ਨਾਰੀਕੇ, ਪ੍ਰਧਾਨ ਜਰਨੈਲ ਸਿੰਘ ਭੋਗੀਵਾਲ, ਜ਼ਿਲ੍ਹਾ ਕਾਂਗਰਸ ਦੇ ਮੁੱਖ ਬੁਲਾਰੇ ਗੁਰਵਿੰਦਰ ਸਿੰਘ ਰਟੋਲ, ਪ੍ਰਧਾਨ ਜਰਨੈਲ ਸਿੰਘ ਟਿਵਾਣਾ ਲਸੋਈ, ਐਡਵੋਕੇਟ ਗੁਰਮੁੱਖ ਸਿੰਘ ਟਿਵਾਣਾ, ਸੀਨੀਅਰ ਆਗੂ ਸਾਬਕਾ ਸਰਪੰਚ ਸਤਿੰਦਰ ਸਿੰਘ ਸੇਹਕੇ, ਸਰਪੰਚ ਚਮਕੌਰ ਸਿੰਘ ਭੈਣੀ, ਗੁਰਪ੍ਰੀਤ ਸਿੰਘ ਭੈਣੀ, ਸਾਬਕਾ ਸਰਪੰਚ ਦਿਲਪ੍ਰੀਤ ਸਿੰਘ ਸੰਗਾਲੀ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਕਰਮਜੀਤ ਸਿੰਘ ਬਾਲੇਵਾਲ, ਥਾਣੇਦਾਰ ਬਹਾਦਰ ਸਿੰਘ, ਹਰਦੀਪ ਸਿੰਘ ਲਾਡੇਵਾਲ, ਸਾਬਕਾ ਸਰਪੰਚ ਰਾਮ ਸਿੰਘ ਮੰਨਵੀ, ਇਮਰਾਨ ਨੰਬਰਦਾਰ ਭੈਣੀ, ਜਗਵਿੰਦਰ ਸਿੰਘ ਰਾਣਵਾਂ, ਜਸ਼ਨ ਬੈਨੀਪਾਲ, ਸਰਪੰਚ ਸਤਿੰਦਰਪਾਲ ਸਿੰਘ ਖੜਕੇਵਾਲ, ਹਰਪ੍ਰੀਤ ਸਿੰਘ ਰਾਣਾ, ਸਾਬਕਾ ਸਰਪੰਚ ਅਜੈਬ ਸਿੰਘ ਰਟੌਲਾਂ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੁਰਾ, ਕਲਰਕ ਪਰਮਜੀਤ ਸਿੰਘ, ਡਾ. ਰਣ ਸਿੰਘ ਰਟੋਲਾਂ, ਮੇਜਰ ਸਿੰਘ ਜਗੇੜਾ ਆਦਿ ਸ਼ਾਮਿਲ ਹਨ |
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਸਨਮਾਨਿਤ ਅਗਲੀ ਖ਼ਬਰ ਟਰੱਕ ਯੂਨੀਅਨ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ
Ad Position 24