ਧੂਰੀ, 18 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਟਰੱਕ ਯੂਨੀਅਨ ਧੂਰੀ ਵਲੋਂ ਹਾੜੀ ਸੀਜ਼ਨ ਦੀ ਸ਼ੁਰੂਆਤ ਮੌਕੇ ਟਰੱਕ ਯੂਨੀਅਨ ਧੂਰੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਟਰੱਕ ਯੂਨੀਅਨ ਧੂਰੀ ਦੇ ਪ੍ਰਧਾਨ ਗਗਨ ਜਵੰਧਾ ਭਸੋੜ ਨੇ ਪਹੁੰਚਾਇਆ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ ਸੁਖਬੀਰ ਸਿੰਘ ਦਾ ਲੋਈ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਸੁਖਬੀਰ ਸਿੰਘ ਸੁੱਖੀ, ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਸੀਨੀਅਰ ਆਪ ਆਗੂ ਸਤਿੰਦਰ ਸਿੰਘ ਚੱਠਾ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਰਛਪਾਲ ਸਿੰਘ ਭੁੱਲਰਹੇੜੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੋਧ ਸਿੰਘ ਕਾਂਝਲਾ ਚੇਅਰਮੈਨ ਬਲਾਕ ਸੰਮਤੀ ਧੂਰੀ, ਕਰਨਵੀਰ ਸਿੰਘ ਸੰਧੂ ਐਸ ਐਚ ਓ ਥਾਣਾ ਸਦਰ ਧੂਰੀ, ਪ੍ਰਸ਼ੋਤਮ ਗਰਗ ਕਾਲਾ ਡਰੈਕਟਰ ਰਾਈਸੀਲਾ ਗਰੁੱਪ, ਪਰਮਜੀਤ ਸਿੰਘ ਕਾਂਝਲਾ, ਗਮਦੂਰ ਸਿੰਘ ਜਵੰਦਾ ਭਸੌੜ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਧੂਰੀ, ਜਗਜੀਤ ਸਿੰਘ ਰਾਏ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਕਮਲ ਧੂਰਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸਤਨਾਮ ਸਿੰਘ ਸੱਤਾ ਵਾਇਸ ਚੇਅਰਮੈਨ ਬਲਾਕ ਸੰਮਤੀ ਧੂਰੀ, ਅਵਤਾਰ ਸਿੰਘ ਤਾਰੀ ਮੈਂਬਰ ਟਰੇਡ ਵਿੰਗ ਕਮਿਸ਼ਨ ਧੂਰੀ, ਦਵਿੰਦਰ ਸਿੰਘ ਧੂਰਾ ਸਰਪੰਚ, ਗੁਰਚਰਨ ਸਿੰਘ ਕਾਲਾ ਬਲਾਕ ਪ੍ਰਧਾਨ ਆਪ, ਰੂਬਰੂ ਬਾਜਵਾ, ਬਿੱਕਰ ਸਿੰਘ ਚਹਿਲ, ਮੁਕੇਸ ਕੁਮਾਰ ਬੰਟੀ ਪ੍ਰਧਾਨ ਇੰਡਸਟਰੀਜ਼ ਚੈਂਬਰ ਧੂਰੀ, ਪੁਸ਼ਪਿੰਦਰ ਸ਼ਰਮਾ ਸੋਮਾ ਚੇਅਰਮੈਨ ਟਰੈਡ ਕਮਿਸ਼ਨ ਧੂਰੀ, ਅਜੈਬ ਸਿੰਘ ਟਰੱਕ ਯੂਨੀਅਨ ਧੂਰੀ, ਲਖਵੀਰ ਸਿੰਘ ਧਾਂਦਰਾ ਪ੍ਰਧਾਨ ਜਰਨਲਿਜ਼ਮ ਐਸੋਸੀਏਸ਼ਨ ਰਜਿ ਧੂਰੀ ਅਤੇ ਹੋਰ ਵੀ ਹਾਜ਼ਰ ਸਨ |