ਮਸਤੂਆਣਾ ਸਾਹਿਬ, 18 ਅਪ੍ਰੈਲ (ਦਮਦਮੀ)-ਅਕਾਲ ਕਾਲਜ ਕੌਂਸਲ ਦੇ ਸੀਨੀਅਰ ਮੈਂਬਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੀਨੀਅਰ ਆਗੂ ਲਾਭ ਸਿੰਘ ਸੰਧੂ ਦੀ ਧਰਮ ਸੁਪਤਨੀ ਬੀਬੀ ਬਿਮਲ ਕੌਰ ਸੰਧੂ ਵਾਸੀ ਸੰਗਰੂਰ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਬਿਮਲ ਕੌਰ ਸੰਧੂ ਦੇ ਹੋਏ ਅਚਾਨਕ ਦਿਹਾਂਤ 'ਤੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ, ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸਜੀਪੀਸੀ, ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੁੰਨਸ, ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ, ਜਥੇਦਾਰ ਜੋਗਾ ਸਿੰਘ ਫੱਗੂਵਾਲਾ ਸਾਬਕਾ ਐਗਜੈਕਟਿਵ ਮੈਂਬਰ ਐਸਜੀਪੀਸੀ, ਜਥੇਦਾਰ ਪਰਮਜੀਤ ਸਿੰਘ ਖਾਲਸਾ ਬਰਨਾਲਾ, ਸਾਬਕਾ ਵਿਧਾਇਕ ਸ਼੍ਰੀ ਅਰਵਿੰਦ ਖੰਨਾ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ, ਭਾਜਪਾ ਆਗੂ ਸਤਵੰਤ ਸਿੰਘ ਪੂਨੀਆ, ਅਕਾਲੀ ਆਗੂ ਵਿੰਨਰਜੀਤ ਸਿੰਘ ਗੋਲਡੀ, ਜਥੇਦਾਰ ਕੇਵਲ ਸਿੰਘ ਜਲਾਨ, ਸਾਬਕਾ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ, ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ, ਪ੍ਰੋਫੈਸਰ ਅਰੁਣ ਕੁਮਾਰ, ਅਕਾਲੀ ਆਗੂ ਮੋਤੀ ਲਾਲ ਮਨਚੰਦਾ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਚੱਠਾ, ਮਿਊਸਪਲ ਕੌਂਸਲਰ ਸੰਦੀਪ ਦਾਨੀਆ, ਅਕਾਲੀ ਆਗੂ ਵਿਜੇ ਲੰਕੇਸ਼, ਜਥੇਦਾਰ ਤੇਜਿੰਦਰ ਸਿੰਘ ਸੰਘਰੇੜੀ, ਪਿ੍ੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ, ਜਥੇਦਾਰ ਕੇਹਰ ਸਿੰਘ ਢਿੱਲੋਂ, ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਜਥੇਦਾਰ ਜਗਰੂਪ ਸਿੰਘ ਲੱਡਾ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਹਰਬੰਸ ਸਿੰਘ ਅਕੋਈ ਸਾਹਿਬ, ਜਥੇਦਾਰ ਦਰਸ਼ਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਬਾਬਾ ਭਰਪੂਰ ਸਿੰਘ ਚੰਗਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਚੀਮਾ ਦੀਦਾਰਗੜੀਆ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਅਮਨਦੀਪ ਸਿੰਘ ਪੂਨੀਆ, ਅਮਰਜੀਤ ਸਿੰਘ ਬਡਰੁੱਖਾਂ, ਜਥੇਦਾਰ ਮੇਵਾ ਸਿੰਘ ਉੱਪਲੀ, ਦਰਸ਼ਨ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਲੌਂਗੋਵਾਲ, ਹਾਕਮ ਸਿੰਘ ਕਿਸ਼ਨਗੜੀਆ, ਗਮਦੂਰ ਸਿੰਘ ਖਹਿਰਾ, ਸਿਆਸਤ ਸਿੰਘ ਗਿੱਲ, ਸਟੱਡੀ ਸਰਕਲ ਆਗੂ ਸੁਰਿੰਦਰ ਪਾਲ ਸਿੰਘ ਸਿਦਕੀ, ਅਜਮੇਰ ਸਿੰਘ ਫਤਿਹਗੜ੍ਹ ਛੰਨਾ, ਕੁਲਵੰਤ ਸਿੰਘ ਨਾਗਰੀ, ਗੁਰਮੇਲ ਸਿੰਘ, ਗੁਲਜ਼ਾਰ ਸਿੰਘ, ਬਲਵੰਤ ਸਿੰਘ ਭਿੱਖੀ, ਡਾ ਦਰਸ਼ਨ ਸਿੰਘ, ਅਕਾਲੀ ਆਗੂ ਜਸਵਿੰਦਰ ਸਿੰਘ ਪਿ੍ੰਸ, ਹਰਪ੍ਰੀਤ ਸਿੰਘ ਪ੍ਰੀਤ, ਹਰਭਜਨ ਸਿੰਘ ਭੱਟੀ, ਗੁਰਿੰਦਰ ਸਿੰਘ ਗੁਜਰਾਲ, ਚਰਨਜੀਤ ਪਾਲ ਸਿੰਘ, ਪ੍ਰੀਤਮ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ, ਸੁਖਦੇਵ ਸਿੰਘ ਰਤਨ, ਮਲਕੀਤ ਸਿੰਘ ਸਾਗੂ, ਜਸਵਿੰਦਰ ਸਿੰਘ ਤੱਗੜ, ਗੋਬਿੰਦਰ ਸਿੰਘ ਜੱਸਲ, ਬਲਦੇਵ ਸਿੰਘ ਰਤਨ, ਮਾਸਟਰ ਰਾਜਿੰਦਰ ਸਿੰਘ ਚੰਗਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ |