05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਭਾਰਤੀ ਅੰਬੇਡਕਰ ਮਿਸ਼ਨ 22 ਨੂੰ ਲਗਾਏਗਾ ਅੱਖਾਂ ਦਾ ਕੈਂਪ <br/>

Ad Position 21
No active advertisement
ਅਜੀਤ ਡੈਸਕ 19-04-2026
ਸੰਗਰੂਰ, 18 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਭਾਰਤੀ ਅੰਬੇਡਕਰ ਮਿਸ਼ਨ ਵੱਲੋਂ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਸਾਬਕਾ ਮੈਂਬਰ ਐੱਸ.ਸੀ. ਕਮਿਸ਼ਨਰ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ 22 ਅਪ੍ਰੈਲ ਨੂੰ ਭਗਵਾਨ ਵਾਲਮੀਕੀ ਧਰਮਸ਼ਾਲਾ ਅਜੀਤ ਨਗਰ ਅਤੇ ਗੰਗਾ ਰਾਮ ਬਸਤੀ ਵਿਖੇ ਅੱਖਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ | ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਦੱਸਿਆ ਕਿ ਗਲੋਬਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫ਼ਤ ਲੈਂਜ ਪਾਏ ਜਾਣਗੇ | ਕੈਂਪ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਕਾਂਗੜਾ ਨੇ ਦੱਸਿਆ ਕਿ ਬਜ਼ੁਰਗਾਂ ਜਾਂ ਅੰਗਹੀਣਾਂ ਨੂੰ ਕੈਂਪ ਵਿੱਚ ਆਉਣ ਜਾਣ ਲਈ ਵੀ ਪ੍ਰਬੰਧ ਕੀਤਾ ਜਾਵੇਗਾ | ਇਸ ਮੌਕੇ ਮੁਕੇਸ਼ ਰਤਨਾਕਰ, ਬਲਵੀਰ ਸਿੰਘ, ਰਾਣਾ ਬਾਲੂ, ਸਸ਼ੀ ਚਾਵਰੀਆ, ਜਗਸੀਰ ਸਿੰਘ ਜੱਗਾ, ਮਨੋਜ ਕੁਮਾਰ, ਸਾਜਨ ਕਾਂਗੜਾ, ਕਮਲ ਜੰਡੂ, ਰਵੀ ਚੌਹਾਨ, ਧਰਮਿੰਦਰ ਸਿੰਘ ਹੈਪੀ, ਜਸਵੀਰ ਕੌਰ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਅੰਤਰ ਹਾਊਸ ਖੇਡ ਟੂਰਨਾਮੈਂਟ ਕਰਵਾਇਆ <br/>
Ad Position 24
No active advertisement