20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਚਿੱਟੇ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 20-04-2026
ਲੌਂਗੋਵਾਲ, 19 ਅਪ੍ਰੈਲ (ਵਿਨੋਦ ਸ਼ਰਮਾ, ਖੰਨਾ)-ਥਾਣਾ ਲੌਂਗੋਵਾਲ ਦੀ ਪੁਲਿਸ ਨੇ ਚਿੱਟੇ (ਹੈਰੋਇਨ) ਸਮੇਤ ਇੱਕ ਦੋਸ਼ੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਇੰਸਪੈਕਟਰ ਬਲਵੰਤ ਸਿੰਘ ਬਿਲਿੰਗ ਨੇ ਦੱਸਿਆ ਕਿ ਇਸ ਕੇਸ ਵਿੱਚ ਸਹਿ. ਥਾਣੇਦਾਰ ਅਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰੀ ਮਿਲਣ 'ਤੇ ਗੁਰਜੰਟ ਸਿੰਘ ਜੰਟੀ ਪੁੱਤਰ ਹਰੀ ਸਿੰਘ ਵਾਸੀ ਬਹਾਦਰਪੁਰ ਨੂੰ ਕਾਬੂ ਕਰਕੇ ਉਸ ਤੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਦਾਲਤ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਲਾਉਣ ਦੀ ਬਜਾਏ ਸੰਭਾਲ ਕਰਨ ਬਾਰੇ ਲਾਇਆ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਸੁਨਾਮ ਨੂੰ ਮਿਲਿਆ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਜੀ.ਐਮ. ਮਲਟੀ ਸਪੈਸ਼ਲਿਟੀ ਹਸਪਤਾਲ <br/>
Ad Position 24