21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕਾਂਗਰਸੀ ਆਗੂ ਇੰਦਰਜੀਤ ਸਿੰਘ ਨਾਰੋਮਾਜਰਾ ਬਣੇ ਜ਼ਿਲ੍ਹਾ ਜਨਰਲ ਸਕੱਤਰ <br/>

Ad Position 21
No active advertisement
ਅਜੀਤ ਡੈਸਕ 20-04-2026
ਮਾਲੇਰਕੋਟਲਾ, 19 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਨਾਰੋਮਾਜਰਾ ਨੂੰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਮਲੇਰਕੋਟਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਨਾਰੋਮਾਜਰਾ ਨੇ ਆਖਿਆ ਕਿ ਪਾਰਟੀ ਵਲੋਂ ਉਨ੍ਹਾਂ ਦੀ ਪਾਰਟੀ ਪ੍ਰਤੀ ਕੀਤੀ ਵਫ਼ਾਦਾਰੀ ਦੀ ਬਦੌਲਤ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਤੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਸਿਫਾਰਸ਼ 'ਤੇ ਉਨ੍ਹਾਂ ਨੂੰ ਪਾਰਟੀ ਦਾ ਜ਼ਿਲ੍ਹਾ ਜਨਰਲ-ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ਲਈ ਉਹ ਪਾਰਟੀ ਹਾਈਕਮਾਂਡ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਨ ਤੇ ਇਸ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਉਮੀਦਵਾਰ ਨੂੰ ਸਭ ਤੋਂ ਵੱਡੀ ਲੀਡ ਸੰਗਰੂਰ ਤੋਂ ਮਿਲਣਾ ਯਕੀਨੀ-ਰੌਕੀ ਬਾਂਸਲ... ਅਗਲੀ ਖ਼ਬਰ ਹੈਰੀਟੇਜ ਸਕੂਲ ਦੀ ਏਕਮਦੀਪ ਕੌਰ ਪਹਿਲੇ ਅਤੇ ਬਾਹੁਲ ਕਾਂਸਲ ਦੂਜੇ ਸਥਾਨ 'ਤੇ ਰਹੇ <br/>
Ad Position 24