21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ <br/>

Ad Position 21
No active advertisement
ਅਜੀਤ ਡੈਸਕ 20-04-2026
ਸ਼ੇਰਪੁਰ, 19 ਅਪ੍ਰੈਲ (ਮੇਘ ਰਾਜ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰ.ਬਲਜਿੰਦਰ ਸਿੰਘ ਫਰਵਾਹੀ ਨੇ ਦੱਸਿਆ ਕਿ ਵਿਦਿਆਰਥਣ ਗੁਰਨੂਰ ਕੌਰ ਪੁੱਤਰੀ ਨੇ 557 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਮਹਿਕਦੀਪ ਕੌਰ ਨੇ ਦੂਜਾ ਅਤੇ ਰਾਜਵਿੰਦਰ ਸਿੰਘ ਇੰਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬਲਜਿੰਦਰ ਸਿੰਘ, ਕੁਸਲਵੀਰ ਸਿੰਘ, ਜਸਵਿੰਦਰ ਕੌਰ, ਰਮਿੰਦਰਜੀਤ ਕੌਰ, ਮਾਲਵਿੰਦਰ ਕੌਰ, ਕੈਪਟਨ ਜਤਿੰਦਰ ਸਿੰਘ, ਭੀਮ ਸਿੰਘ, ਗੁਰਵਿੰਦਰ ਸਿੰਘ, ਅਮਰਦੀਪ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਹਨੀ ਗਰਗ, ਰਜਿੰਦਰ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਮੀਨਾ ਗੋਇਲ, ਸ਼ਿਵਾਂਗੀ ਸ਼ਰਮਾ, ਅਮਨਦੀਪ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਮੰਦਰ ਵਿਖੇ ਪਰਸ਼ੂਰਾਮ ਜੈਅੰਤੀ ਦੌਰਾਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਹਿਲਾਵਾਂ ਨੂੰ ਕਾਂਗਰਸ ਦੇ ਹੱਕ ਵਿਚ ਪ੍ਰੇਰਿਤ ਕਰਨ ਲਈ ਵਿੱਢਾਂਗੇ ਵਿਸ਼ੇਸ਼ ਮੁਹਿੰਮ-ਬੀਬੀ ਸੈਣੀ <br/>
Ad Position 24