20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਣਕ ਦੇ ਖ਼ਰੀਦ ਨਿਯਮਾਂ 'ਚ ਢਿੱਲ ਦੇਣ ਤੇ ਗੁਰਮੇਲ ਸਿੰਘ ਕਾਲਾ ਨੇ ਕੀਤਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 21-04-2026
ਜਖੇਪਲ, 20 ਅਪ੍ਰੈਲ (ਮੇਜਰ ਸਿੰਘ ਸਿੱਧੂ) - ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੇ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਸੰਗਰੂਰ-2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਜਖੇਪਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਦਾ ਧੰਨਵਾਦ ਕੀਤਾ ਹੈ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਮਿਲਿਆ ਇਹ ਸਹਿਯੋਗ ਬਹੁਤ ਵੱਡੀ ਮਦਦ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਕਿਸਾਨਾਂ ਦਾ ਹਮੇਸ਼ਾ ਸਾਥ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਸਤਿਨਾਮ ਸਿੰਘ ਰੱਤੋਕੇ ਮੈਂਬਰ ਪੀ.ਏ.ਸੀ. ਨਿਯੁਕਤ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਸਨਮਾਨ
Ad Position 24