21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਥਾਣੇਦਾਰ ਅਵਤਾਰ ਸਿੰਘ ਨੇ ਥਾਣਾ ਸਦਰ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 21-04-2026
ਸੰਗਰੂਰ, 20 ਅਪ੍ਰੈਲ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਥਾਣਾ ਸਦਰ ਸੰਗਰੂਰ ਦੀ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਦੀ ਬਦਲੀ ਕਰਦਿਆ ਥਾਣੇਦਾਰ ਅਵਤਾਰ ਸਿੰਘ ਨੰੂ ਨਵਾ ਥਾਣਾ ਸਦਰ ਮੁਖੀ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਜਸਵਿੰਦਰ ਕੌਰ ਨੰੂ ਕਿਸੇ ਥਾਣੇ ਦਾ ਮੁਖੀ ਲਗਾਉਣ ਦੀ ਥਾਂ ਪੁਲਿਸ ਲਾਈਨ ਵਿਖੇ ਲਗਾ ਦਿੱਤਾ ਗਿਆ ਹੈ | ਨਵ-ਨਿਯੁਕਤ ਥਾਣਾ ਮੁਖੀ ਅਵਤਾਰ ਸਿੰਘ ਨੇ ਆਪਣਾ ਅਹੁਦਾ ਸੰਭਾਲਦਿਆਂ ਇਸ ਜ਼ਿੰਮੇਵਾਰੀ ਲਈ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਨੂੰ ਲੈ ਕੇ ਭਾਜਪਾ ਦਾ ਅਸਲ ਚਿਹਰਾ ਹੋਇਆ ਬੇਨਕਾਬ - ਪਿ੍ਤਪਾਲ ਬਡਲਾ <br/> ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਅਤੇ ਚੌਕੀਦਾਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੂੰ ਦਿੱਤਾ ਮੰ...
Ad Position 24