17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅੱਠਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 22-04-2026
ਸ਼ੇਰਪੁਰ, 21 ਅਪ੍ਰੈਲ (ਮੇਘ ਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰ.ਬਲਜਿੰਦਰ ਸਿੰਘ ਫਰਵਾਹੀ ਨੇ ਦੱਸਿਆ ਕਿ ਵਿਦਿਆਰਥਣ ਗੁਰਨੂਰ ਕੌਰ ਪੁੱਤਰੀ ਨੇ 557 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਮਹਿਕਦੀਪ ਕੌਰ ਨੇ ਦੂਜਾ ਅਤੇ ਰਾਜਵਿੰਦਰ ਸਿੰਘ ਇੰਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬਲਜਿੰਦਰ ਸਿੰਘ, ਕੁਸਲਵੀਰ ਸਿੰਘ, ਜਸਵਿੰਦਰ ਕੌਰ, ਰਮਿੰਦਰਜੀਤ ਕੌਰ, ਮਾਲਵਿੰਦਰ ਕੌਰ, ਕੈਪਟਨ ਜਤਿੰਦਰ ਸਿੰਘ, ਭੀਮ ਸਿੰਘ, ਗੁਰਵਿੰਦਰ ਸਿੰਘ, ਅਮਰਦੀਪ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਹਨੀ ਗਰਗ, ਰਜਿੰਦਰ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਮੀਨਾ ਗੋਇਲ, ਸ਼ਿਵਾਂਗੀ ਸ਼ਰਮਾ, ਅਮਨਦੀਪ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਾਗੂ ਹੋਣ ਨਾਲ ਦੋਸ਼ੀਆਂ ਨੂੰ ਮਿਲਣਗੀਆਂ ਸਖ਼ਤ ਸਜ਼ਾਵਾਂ- ਚੇਅਰਮੈਨ ਜਾਫ਼ਰ ਅਲੀ... ਅਗਲੀ ਖ਼ਬਰ ਨਗਰ ਕੌਂਸਲ ਦੀ ਵਾਰਡਬੰਦੀ ਦੀ ਰਿਜ਼ਰਵੇਸ਼ਨ ਨੂੰ ਲੈ ਕੇ ਸ਼ਹਿਰ ਵਿਚ ਉੱਠਿਆ ਬਵਾਲ, ਵੱਖ-ਵੱਖ ਪਾਰਟੀਆਂ ਨੇ ਕੀਤਾ ਇਤਰਾਜ਼...
Ad Position 24