31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਾਬਕਾ ਪ੍ਰਧਾਨ ਸਵ. ਊਸ਼ਾ ਰਾਣੀ ਸੂਦ ਅਤੇ ਸਵ. ਵਿਜੈ ਕੁਮਾਰ ਸੂਦ ਦੀ ਯਾਦ ਵਿੱਚ ਮੁਫ਼ਤ ਕੈਂਪ 26 ਨੂੰ <br/>

Ad Position 21
No active advertisement
ਸਵ. ਵਿਜੈ ਕੁਮਾਰ ਸੂਦ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਸਵ ਊਸ਼ਾ ਰਾਣੀ ਸੂਦ | <br/> 25-04-2026
ਅਹਿਮਦਗੜ੍ਹ, 24 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਸਮਾਜ ਸੇਵੀ ਸੰਸਥਾ ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵੱਲੋਂ 26 ਅਪ੍ਰੈਲ ਨੂੰ 58ਵਾਂ ਮੈਡੀਕਲ ਕੈਂਪ ਸਥਾਨਕ ਵਿਸ਼ਵਕਰਮਾ ਮੰਦਰ ਅਹਿਮਦਗੜ੍ਹ ਵਿਖੇ ਲਗਾਇਆ ਜਾਵੇਂਗਾ | ਐਸੋਸੀਏਸ਼ਨ ਦੇ ਸਰਪ੍ਰਸਤ ਸਤੀਸ਼ ਸੂਦ (ਬੱਬੂ) ਨੇ ਦੱਸਿਆ ਕਿ ਇਹ ਕੈਂਪ ਉਨ੍ਹਾਂ ਦੀ ਮਾਤਾ ਸਵ. ਸ਼੍ਰੀਮਤੀ ਊਸ਼ਾ ਰਾਣੀ ਸੂਦ ਸਾਬਕਾ ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਅਤੇ ਪਿਤਾ ਸਵ. ਵਿਜੈ ਕੁਮਾਰ ਸੂਦ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ | ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ਰਿੱਕੀ ਸੂਦ ਨੇ ਕਿਹਾ ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾਕਟਰ ਗਿਰੀਸ਼ ਅਗਰਵਾਲ ਅਤੇ ਹੋਰ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਤੇ ਸ਼ੂਗਰ ਦੀ ਜਾਂਚ ਵੀ ਕੀਤੀ ਜਾਵੇਗੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 10 ਤੋਂ ਦੁਪਹਿਰ 1 ਵਜੇ ਲਗਾਏ ਜਾ ਰਹੇ ਤੱਕ ਮੁਫ਼ਤ ਮੈਡੀਕਲ ਕੈਂਪ ਦਾ ਲਾਭ ਲੈਣ |

Ad Position 22
No active advertisement
ਪਿਛਲੀ ਖ਼ਬਰ ਦਰਜਾ 3 ਤੇ ਚਾਰ ਕਰਮਚਾਰੀਆਂ ਵਲੋਂ ਸਰਕਾਰੀ ਕਾਲਜ ਸੁਨਾਮ ਦੇ ਗੇਟ ਅੱਗੇ ਧਰਨਾ <br/> ਅਗਲੀ ਖ਼ਬਰ ਪਾਵਰਕਾਮ ਦੀ ਟੀਮ ਨੇ ਅਨਾਜ ਮੰਡੀ ਪੱਖੋ ਕਲਾਂ ਵਿਖੇ ਚੱਲਦੀ ਬਿਜਲੀ ਦੀ ਕੁੰਡੀ ਫੜੀ <br/>
Ad Position 24