16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਗੋਇਲ ਪਰਿਵਾਰ ਨਾਲ ਦੁੱਖ ਸਾਂਝਾ <br/>

Ad Position 21
repet_subhas-goyals [Copy P29]
ਗੋਇਲ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ | ਤਸਵੀਰ: ਅਸ਼ੋਕ ਗਰਗ <br/> 27-04-2026
ਲਹਿਰਾਗਾਗਾ, 26 ਅਪ੍ਰੈਲ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਪੈੱ੍ਰਸ ਕਲੱਬ ਲਹਿਰਾਗਾਗਾ ਦੇ ਚੇਅਰਮੈਨ ਸ਼ੰਭੂ ਗੋਇਲ, ਰਾਮ ਲਾਲ ਗੋਇਲ ਦੇ ਮਾਤਾ ਬਿਮਲਾ ਦੇਵੀ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮਾਤਾ ਬਿਮਲਾ ਦੇਵੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਹੀ ਨਹੀਂ ਸਗੋਂ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੇ.ਜੀ.ਐਸ ਚੀਮਾ ਨੇ ਵੀ ਮਾਤਾ ਬਿਮਲਾ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸੀਨੀਅਰ ਪੱਤਰਕਾਰ ਨਰੇਸ਼ ਗਰਗ, ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਮਹੇਸ਼ ਸ਼ਰਮਾ ਨੀਟੂ, ਕੌਂਸਲਰ ਕਿਰਪਾਲ ਸਿੰਘ ਨਾਥਾ, ਜਸਵੰਤ ਸਿੰਘ ਹੈਪੀ, ਸੁਰੇਸ਼ ਕੁਮਾਰ ਪਾਲਾ, ਸਤਪਾਲ ਪਾਲੀ, ਗੁਰੂ ਗੋਬਿੰਦ ਕਾਲਜ ਦੇ ਰਾਕੇਸ਼ ਸ਼ਰਮਾ, ਰਿੰਕੂ ਖਰੋੜ, ਜਸਵੰਤ ਸਿੰਘ ਹੈਪੀ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਮਕਾਨ ਦੇ ਤੋੜੇ ਤਾਲੇ, ਨਕਦੀ ਤੇ ਗਹਿਣਿਆਂ ਸਮੇਤ ਲੱਖਾਂ ਦੀ ਕੀਤੀ ਚੋਰੀ <br/> ਅਗਲੀ ਖ਼ਬਰ ਦਾ ਗ੍ਰੈਡ ਪ੍ਰੀ ਸਕੂਲ ਵਿੱਚ ਨਿੱਕੇ-ਨਿੱਕੇ ਬਾਲਾਂ ਨੰੂ ਪੁਸਤਕਾਂ ਨਾਲ ਜੋੜਿਆ <br/>
Ad Position 24