18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਪਿੰਡ ਭਲਵਾਨ ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 27-04-2026
ਧੂਰੀ, 26 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਦੀ ਹਾਜ਼ਰੀ ਵਿੱਚ ਪਿੰਡ ਭਲਵਾਨ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ | ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਮਿਲੇਗੀ | ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਭਲਵਾਨ, ਸਰਪੰਚ ਭਗਵਾਨ ਸਿੰਘ, ਨਿਰਮਲ ਸਿੰਘ, ਆਮ ਆਦਮੀ ਪਾਰਟੀ ਦੇ ਸਕੱਤਰ ਬਲਾਲ ਖਾਨ, ਭਿੰਦਾ ਵਿਰਕ ਸਮੇਤ ਵੱਡੀ ਗਿਣਤੀ ਵਿੱਚ ਵਲੰਟੀਅਰ ਅਤੇ ਪਾਰਟੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਲੌਂਗੋਵਾਲ ਦੇ 7 ਪਿੰਡਾਂ 'ਚ 3.18 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ... ਅਗਲੀ ਖ਼ਬਰ ਦਸਵੀਂ ਜਮਾਤ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਬੀਬੀ ਢੀਂਡਸਾ ਨੇ ਕੀਤਾ ਸਨਮਾਨ <br/>
Ad Position 24