09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪਿਛਲੇ ਚਾਰ ਸਾਲ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਪ੍ਰਤੀਕ-ਦਲਵੀਰ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 28-04-2026
ਧੂਰੀ, 27 ਅਪ੍ਰੈਲ (ਲਹਿਰੀ, ਭੁੱਲਰ, ਧਾਂਦਰਾ)-ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਮੁਹਿੰਮ ਤਹਿਤ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੇ ਵਾਰਡ ਨੰਬਰ 2 ਵਿਖੇ ਲੋਕਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਵੀ ਮੌਜੂਦ ਸਨ | ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ | ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿੱਲੋ ਦਾਲ, 2 ਕਿੱਲੋ ਖੰਡ, 1 ਕਿੱਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿੱਲੋ ਸਰੋਂ੍ਹ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਐੱਸ.ਸੀ. ਵਿਭਾਗ ਦੀ 34 ਮੈਂਬਰੀ ਸਲਾਹਕਾਰ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਪਾਵਰਕਾਮ ਦੇ ਗਰਿੱਡਾਂ ਉੱਤੇ ਤਾਇਨਾਤ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ <br/>
Ad Position 24