ਸੰਗਰੂਰ, 2 ਮਈ (ਧੀਰਜ ਪਸੋਰੀਆ) - ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਭਿ੍ਸ਼ਟਾਚਾਰ ਦੇ ਇੱਕ ਮਾਮਲੇ ਵਿਚੋਂ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਨੂੰ ਜ਼ਮਾਨਤ ਦੇ ਦਿੱਤੀ ਹੈ | ਪੁਲਿਸ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ 27 ਫਰਵਰੀ 2026 ਨੂੰ ਦਰਜ ਮਾਮਲੇ ਮੁਤਾਬਕ ਗੁਰਿੰਦਰ ਸਿੰਘ ਵਾਸੀ ਰਾਮਪੁਰਾ ਫੂਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰੀਨਾਜ ਕੌਰ ਵਾਸੀ ਰਾਮਪੁਰਾ ਵੱਲੋਂ ਥਾਣਾ