21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

'ਆਪ' ਆਗੂ ਪਰਮਜੀਤ ਸਿੰਘ ਭਿੰਦੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਭਾਜਪਾ 'ਚ ਸ਼ਾਮਿਲ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 05-05-2026
ਧੂਰੀ, 4 ਮਈ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਸਰਗਰਮ ਆਪ ਆਗੂ ਪਰਮਜੀਤ ਸਿੰਘ ਭਿੰਦੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ, ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਪ੍ਰੋ ਓਾਕਾਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ | ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਏ ਪਰਮਜੀਤ ਸਿੰਘ ਭਿੰਦੀ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ | ਇਸ ਮੌਕੇ ਭਾਜਪਾ ਆਗੂ ਪ੍ਰੋ ਓਾਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੀ ਹੋ ਰਹੀ ਤਰੱਕੀ ਤੋਂ ਖ਼ੁਸ਼ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਛਾਜਲੀ ਨਜ਼ਦੀਕ ਸਰਕਾਰੀ ਗੋਦਾਮ 'ਚ ਕਣਕ ਸੰਭਾਲ ਦੇ ਨਾਂਅ ਹੇਠ ਘੁਟਾਲੇ ਦੇ ਦੋਸ਼-ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ... ਅਗਲੀ ਖ਼ਬਰ ਭਾਜਪਾ ਦੀ ਜਿੱਤ ਦੇ ਚੱਲਦਿਆਂ ਸਾਂਪਲਾ ਸਣੇ ਆਗੂਆਂ ਅਤੇ ਵਰਕਰਾਂ ਨੇ ਨੱਚ ਕੇ ਮਨਾਈ ਖ਼ੁਸ਼ੀ
Ad Position 24