22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਦੀ ਸ਼ਾਨਦਾਰ ਜਿੱਤ ਉਤੇ ਲੱਡੂ ਵੰਡ <br/>

Ad Position 21
No active advertisement
ਅਜੀਤ ਡੈਸਕ 05-05-2026
ਸੰਗਰੂਰ, 4 ਮਈ (ਧੀਰਜ ਪਸ਼ੌਰੀਆ) - ਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਦੇਸ਼ ਦੇ ਤਿੰਨ ਰਾਜਾਂ ਵਿੱਚ ਭਾਜਪਾ ਦੀ ਹੋਈ ਸ਼ਾਨਦਾਰ ਜਿੱਤ ਉਤੇ ਅਨਾਜ ਮੰਡੀ ਸੰਗਰੂਰ ਵਿੱਚ ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਸਾਬਕਾ ਪ੍ਰਧਾਨ ਸਿਸ਼ਨ ਕੁਮਾਰ ਤੁੰਗਾਂ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸੰਗਰੂਰ ਦੇ ਸਾਬਕਾ ਪ੍ਰਧਾਨ ਪਵਨ ਕੁਮਾਰ ਗਰਗ, ਕਮਲ ਨਰੇਸ਼ ਮਿੱਤਲ, ਦਰਸ਼ਨ ਕੁਮਾਰ ਗਰਗ, ਕਮਲ ਗਰਗ, ਬਲਵਿੰਦਰ ਸਿੰਘ ਭੁੱਲਰ, ਸ਼ਾਮ ਲਾਲ, ਰੋਮੀ ਗੋਇਲ, ਚਰਨਜੀਤ ਸ਼ਰਮਾ, ਦੀਪਕ ਕੁਮਾਰ ਦੀਪੂ, ਸਾਧੂ ਸਿੰਘ ਤੁੰਗਾਂ, ਜਗਤਾਰ ਸਿੰਘ ਤੁੰਗਾਂ, ਨਰੰਗ ਸਿੰਘ ਭਰੂਰ, ਸੁਰੇਸ਼ ਕੁਮਾਰ, ਨਰੇਸ਼ ਕੁਮਾਰ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੋ ਰਿਹੈ-ਰਾਮਪੁਰਾ <br/> ਅਗਲੀ ਖ਼ਬਰ ਕੰਬਾਈਨ ਚਾਲਕ ਖ਼ਿਲਾਫ਼ ਮਾਮਲਾ ਦਰਜ
Ad Position 24