10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮਾਮਲੇ ਵਿਚੋਂ ਬਰੀ

Ad Position 21
No active advertisement
ਅਜੀਤ ਡੈਸਕ 06-05-2026
ਸੰਗਰੂਰ, 5 ਮਈ (ਧੀਰਜ ਪਸੌਰੀਆ) - ਜੱਜ ਸਪੈਸ਼ਲ ਕੋਰਟ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ -1 ਸੰਗਰੂਰ ਵਿਖੇ ਦਰਜ ਮਾਮਲੇ ਸਬੰਧੀ ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਬਲਜਿੰਦਰ ਸਿੰਘ ਨੂੰ ਐਨਡੀਪੀਐਸ ਐਕਟ ਅਧੀਨ ਦਰਜ ਹੋਏ ਮਾਮਲੇ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਲੀਡਰਸ਼ਿਪ ਨੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸੁਖਵੀਰ ਸਿੰਘ ਨੇ ਪਿੰਡ ਭਸੌੜ ਵਿਖੇ ਨਵਾਂ ਬਣਿਆ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ <br/>
Ad Position 24