22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਾਸਟਰ ਦਰਬਾਰਾ ਸਿੰਘ ਨਮਿਤ ਬਰਸੀ ਅੱਜ

Ad Position 21
No active advertisement
ਅਜੀਤ ਡੈਸਕ 08-05-2026
ਲੌਂਗੋਵਾਲ, 7 ਮਈ (ਵਿਨੋਦ ਸ਼ਰਮਾ) - ਪੰਥਕ ਹਿਤਾਂ ਲਈ ਆਪਾ ਵਾਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਨਿਧੱੜਕ ਜਰਨੈਲ ਮਾਸਟਰ ਦਰਬਾਰਾ ਸਿੰਘ ਸਿੱਧੂ ਦੀ 35ਵੀਂ ਬਰਸੀ 8 ਮਈ ਨੂੰ ਉਨ੍ਹਾਂ ਦੇ ਗ੍ਰਹਿ ਲੌਂਗੋਵਾਲ ਵਿਖੇ ਮਨਾਈ ਜਾ ਰਹੀ ਹੈ | ਉਨ੍ਹਾਂ ਦੇ ਭਰਾ ਸਾ. ਚੇਅਰਮੈਨ ਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੰਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਦੇ ਅਖੰਡ ਪਾਠ ਆਰੰਭ ਹੋ ਚੁੱਕੇ ਹਨ, ਜਿਨ੍ਹਾਂ ਦੇ ਭੋਗ 8 ਮਈ (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਪਾਏ ਜਾਣਗੇ | ਜ਼ਿਕਰਯੋਗ ਹੈ ਕਿ 1991 ਦੀਆਂ ਵਿਧਾਨ ਸਭਾ ਚੋਣਾਂ 'ਚ ਮਾਸਟਰ ਦਰਬਾਰਾ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਵਲੋਂ ਵਿਧਾਨ ਸਭਾ ਹਲਕਾ ਧਨੌਲਾ ਤੋਂ ਉਮੀਦਵਾਰ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਪਿੰਡ ਢੱਡਰੀਆਂ ਵਿਖੇ ਸ਼ਹੀਦ ਕਰ ਦਿੱਤਾ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ ਅਗਲੀ ਖ਼ਬਰ ਗਿਆਨ ਮਾਨ ਦੀਆਂ ਪੋਸਟਾਂ ਨੂੰ ਲੈ ਕੇ ਲੋਕ ਮਨਾਂ ਵਿਚਾਰ-ਚਰਚਾ
Ad Position 24