22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਰਿੰਦਰ ਕੁਮਾਰ ਕੱਦ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 08-05-2026
ਧੂਰੀ, 7 ਮਈ (ਲਖਵੀਰ ਸਿੰਘ ਧਾਂਦਰਾ) - ਆਈ.ਡੀ.ਬੀ.ਆਈ. ਬੈਂਕ ਬਰਾਂਚ ਧੂਰੀ ਦੇ ਮੈਨੇਜਰ ਅਤੇ ਸਮੂਹ ਸਟਾਫ਼ ਵਲੋਂ ਸ਼੍ਰੀ ਵਰਿੰਦਰ ਕੁਮਾਰ ਕੱਦ ਨੂੰ ਖੱਤਰੀ ਮਹਾਂ ਸਭਾ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੈਂਕ ਵਿਚ ਇਕ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਦੀ ਸਰਾਹਨਾ ਕੀਤੀ | ਬੈਂਕ ਮੈਨੇਜਰ ਸੌਰਵ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਰਿੰਦਰ ਕੁਮਾਰ ਕੱਦ ਹਮੇਸ਼ਾ ਸਮਾਜ ਸੇਵਾ ਵਿਚ ਅੱਗੇ ਰਹਿੰਦੇ ਹਨ ਅਤੇ ਆਪਣਾ ਕੀਮਤੀ ਸਮਾਂ ਲੋਕ ਭਲਾਈ ਦੇ ਕੰਮਾਂ ਲਈ ਸਮਰਪਿਤ ਕਰਦੇ ਹਨ | ਇਸ ਮੌਕੇ ਦੀਕਸ਼ਤ ਸਿੰਗਲਾ, ਸਾਹਿਲ ਠਾਕੁਰ, ਅਮਰਦੀਪ ਸਿੰਘ, ਕਾਜਲ ਸਿੰਘ, ਅੰਜੂ ਕਾਲਕੰਧਾ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬੈਂਕਾਂ ਅਤੇ ਸੁਸਾਇਟੀਆਂ ਵਿਚੋਂ ਕੈਸ਼ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ <br/>
Ad Position 24