22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬੀਬਾ ਢੀਂਡਸਾ ਨੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ <br/>

Ad Position 21
No active advertisement
ਅਜੀਤ ਡੈਸਕ 08-05-2026
ਦਿੜ੍ਹਬਾ ਮੰਡੀ, 7 ਮਈ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਕੁਲਵੀਰ ਸਿੰਘ ਘੁਮਾਣ ਦੇ ਪਿਤਾ ਚਰਨ ਸਿੰਘ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸਤਰੀ ਵਿੰਗ ਦੀ ਕੋਰ ਕਮੇਟੀ ਮੈਂਬਰ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ | ਬੀਬਾ ਢੀਂਡਸਾ ਨੇ ਕਿਹਾ ਕਿ ਚਰਨ ਸਿੰਘ ਦਾ ਪਰਿਵਾਰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨਾਲ ਖੜਾ ਹੈ | ਜਿਸ ਕਰ ਕੇ ਕਰ ਕੇ ਚਰਨ ਸਿੰਘ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਪਾਰਟੀ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ.ਐਮ. ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ <br/>
Ad Position 24