21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੰਗਰੂਰ ਦੇ ਪਹਿਲੇ ਸਰੀਰਦਾਨੀ ਭਾਈ ਹਰੀ ਸਿੰਘ ਦੀ ਬਰਸੀ 17 ਨੂੰ <br/>

Ad Position 21
No active advertisement
ਅਜੀਤ ਡੈਸਕ 09-05-2026
ਸੰਗਰੂਰ, 8 ਮਈ (ਚੌਧਰੀ ਨੰਦ ਲਾਲ ਗਾਂਧੀ) - ਅਣਵੰਡੇ ਜ਼ਿਲ੍ਹਾ ਸੰਗਰੂਰ (ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ) ਦੇ ਪਹਿਲੇ ਸਰੀਰਦਾਨੀ ਭਾਈ ਹਰੀ ਸਿੰਘ ਦੇ 21ਵੀਂ ਬਰਸੀ ਸਮਾਗਮ 17 ਮਈ ਐਤਵਾਰ ਸਵੇਰੇ 10 ਵਜੇ ਸਥਾਨਕ ਗੁਰਦੁਆਰਾ ਜੋਤੀ ਸਰੂਪ ਵਿਖੇ ਹੋਣਗੇ | ਭਾਈ ਹਰੀ ਸਿੰਘ ਦੇ ਪੁੱਤਰ ਗਿਆਨੀ ਕਰਮ ਸਿੰਘ ਭੰਡਾਰੀ ਅਤੇ ਸੁਖਵਿੰਦਰ ਸਿੰਘ ਫੁੱਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਰਿਵਾਰ ਵਲੋਂ ਪਿਛਲੇ ਸਾਲ ਘਰ ਵਿਚ ਸ਼ੁਰੂ ਕੀਤੇ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਹੋਵੇਗਾ ਅਤੇ ਇਸ ਮੌਕੇ ਪੰਜਾਬੀ ਦੇ ਇੱਕ ਸਾਹਿਤਕਾਰ ਨੂੰ ਭਾਈ ਹਰੀ ਸਿੰਘ ਐਵਾਰਡ ਜੋ ਪਿਛਲੇ ਸਾਲ ਸ਼ੁਰੂ ਕੀਤਾ ਗਿਆ ਸੀ, ਦਿੱਤਾ ਜਾਵੇਗਾ | ਇਸ ਐਵਾਰਡ ਵਿਚ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਅਤੇ ਸਤਿਕਾਰ ਚਿੰਨ੍ਹ ਸ਼ਾਮਲ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਬਾਰੇ ਜਾਣਕਾਰੀ ਦਿੱਤੀ <br/> ਅਗਲੀ ਖ਼ਬਰ ਸ਼ਹੀਦ ਮਾਸਟਰ ਦਰਬਾਰਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ <br/>
Ad Position 24