20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਐਸ.ਐਸ.ਪੀ. ਗੁਰਮੀਤ ਸਿੰਘ ਗੁਰੂ ਘਰ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 09-05-2026
ਮਲੇਰਕੋਟਲਾ, 8 ਮਈ (ਮੁਹੰਮਦ ਹਨੀਫ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਆਏ ਐਸ.ਐਸ.ਪੀ. ਸ. ਗੁਰਮੀਤ ਸਿੰਘ ਆਪਣਾ ਅਹੁਦਾ ਸੰਭਾਲਣ ਮੌਕੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਵਿਖੇ ਨਤਮਸਤਕ ਹੋਏ ਅਤੇ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਰਮੀਤ ਸਿੰਘ ਦਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਡੀ.ਐੱਸ.ਪੀ. ਡਾ. ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਚਰਨਪਾਲ ਸਿੰਘ ਮਾਂਗਟ, ਜਥੇਦਾਰ ਅਜੀਤ ਸਿੰਘ ਚੰਦੂਰਾਈਆਂ, ਹਰਿੰਦਰ ਸਿੰਘ ਢੀਂਡਸਾ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ, ਭਾਈ ਨਰਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੇਰਲਾ ਦੇ ਨਤੀਜਿਆਂ ਉਪਰੰਤ ਹੁਣ ਪੰਜਾਬ ਵਿੱਚ ਵੀ ਕਾਂਗਰਸ ਦੀ ਸਰਕਾਰ ਬਣਨਾ ਨਿਸ਼ਚਤ -ਸਿੰਗਲਾ <br/> ਅਗਲੀ ਖ਼ਬਰ ਸ਼ਹੀਦ ਬੁੱਧੂ ਖਾਂ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਚ ਸਥਾਈ ਪਿ੍ੰਸੀਪਲ ਦੀ ਘਾਟ ਕਾਰਨ ਮਾਪੇ ਤੇ ਵਿਦਿਆਰਥੀ ਪ੍ਰੇਸ਼ਾਨ
Ad Position 24