03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ਾਂ ਵਿੱਚੋਂ ਅÏਰਤ ਬਰੀ

Ad Position 21
No active advertisement
ਅਜੀਤ ਡੈਸਕ 10-05-2026
ਸੰਗਰੂਰ, 9 ਮਈ (ਧੀਰਜ ਪਸ਼ੌਰੀਆ) - ਜੱਜ ਮਨਪ੍ਰੀਤ ਕੌਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਪ੍ਰੀਤ ਮਾਨ ਅਤੇ ਅਮਨਦੀਪ ਸਿਮੀ ਵੱਲੋਂ ਕੀਤੀ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਇੱਕ ਅÏਰਤ ਨੂੰ ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ਾਂ ਵਿੱਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 22 ਮਾਰਚ 2025 ਨੂੰ ਰਿੰਪੀ ਕੌਰ ਬਾਸੀ ਪਿੰਡ ਈਲਵਾਲ ਵੱਲੋਂ ਦਰਜ ਕਰਵਾਏ ਮਾਮਲੇ ਦੀ ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ ਉੱਤੇ ਮਨੀਸ਼ਾ ਨੂੰ ਮੋਬਾਈਲ ਫ਼ੋਨ ਚੋਰੀ ਕਰਨ ਦੇ ਦੋਸ਼ਾਂ ਵਿੱਚੋਂ ਬਰੀ ਕੀਤੇ ਜਾਣ ਦਾ ਹੁਕਮ ਸੁਣਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕਰਜ਼ਾ ਹੱਦ ਦੀ ਨੋਟੀਫ਼ਿਕੇਸ਼ਨ ਵਾਪਸ ਲੈ ਕੇ ਲਿਆ ਕਿਸਾਨ ਵਿਰੋਧੀ ਫ਼ੈਸਲਾ-ਗੱਗੜਪੁਰ ਅਗਲੀ ਖ਼ਬਰ ਸਹਿਕਾਰਤਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ 12 ਨੂੰ ਧਰਨੇ ਦੇਣ ਦਾ ਐਲਾਨ <br/>
Ad Position 24
No active advertisement