03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗੰਗਾ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-05-2026
ਖਨੌਰੀ, 9 ਮਈ (ਪ. ਪ.) - ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਵਿਖੇ ਮਾਂ ਦਿਵਸ ਦੇ ਮੌਕੇ 'ਤੇ ਸਾਰੀਆਂ ਮਾਵਾਂ ਦੇ ਸਨਮਾਨ ਲਈ ਰੰਗਾਰੰਗ ਅਤੇ ਭਾਵਪੂਰਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਇਸ਼ਾਂਤ ਪਾਹਵਾ ਨੇ ਵਿਦਿਆਰਥੀਆਂ ਨੂੰ ਆਪਣੀਆਂ ਮਾਂਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੀ ਡਾਇਰੈਕਟਰ ਪਿ੍ੰਸੀਪਲ ਮੈਡਮ ਰੀਨਾ ਚੀਮਾ ਨੇ ਸਾਰੀਆਂ ਮਾਵਾਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਅੰਮਿ੍ਤ ਪਾਲ ਕੌਰ, ਰਾਜਦੀਪ ਕੌਰ, ਸੁਸ਼ਮਾ ਰਾਣੀ, ਮਨਪ੍ਰੀਤ ਕੌਰ, ਰਣਜੀਤ ਸਿੰਘ, ਨਿਰਮਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ 'ਸ਼ੁਕਰਾਨਾ ਯਾਤਰਾ' ਜ਼ਿਲ੍ਹਾ ਸੰਗਰੂਰ 'ਚ ਪੁੱਜੀ, ਡਾ: ਜਵੰਧਾ ਵਲੋਂ ਭਰਵਾਂ ਸਵਾਗਤ <br/> ਅਗਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਰੋਹ ਭਰਪੂਰ ਰੈਲੀ ਅਤੇ ਮੁਜ਼ਾਹਰਾ 29 ਨੰੂ <br/>
Ad Position 24
No active advertisement