16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸੰਪੰਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਅਹਿਮਦਗੜ੍ਹ, 10 ਮਈ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਦੀ ਚੋਣ ਸਰਬਸੰਮਤੀ ਨਾਲ ਸੰਪੰਨ ਹੋਈ | ਚੋਣ ਕਾਰ ਕਮੇਟੀ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਘੇਲ ਸਿੰਘ ਉੱਭੀ ਅਤੇ ਕੁਲਵੰਤ ਸਿੰਘ ਸੋਹਲ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ | ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਵਲੋਂ ਨਿਯੁਕਤ ਪ੍ਰਧਾਨ ਬਘੇਲ ਸਿੰਘ ਉੱਭੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਕਿ੍ਸ਼ਨ ਸਿੰਘ ਰਾਜੜ, ਜਗਵੰਤ ਸਿੰਘ ਜੱਗੀ, ਮਾ. ਗੁਰਜੈਪਾਲ ਸਿੰਘ, ਅਮਰ ਸਿੰਘ ਸਰਾਂਓ, ਜਗਦੇਵ ਸਿੰਘ ਬੋਪਾਰਾਏ, ਕਮਲਜੀਤ ਸਿੰਘ ਉੱਭੀ, ਹਰਵਿੰਦਰ ਸਿੰਘ ਖ਼ਾਲਸਾ, ਮਨਿੰਦਰਜੀਤ ਸਿੰਘ, ਕੁਲਦੀਪ ਸਿੰਘ ਖਾਲਸਾ, ਡਾ. ਕੁਲਦੀਪ ਸਿੰਘ ਭੁੱਲਰ, ਡਾ. ਰੁਪਿੰਦਰ ਸਿੰਘ ਬ੍ਰਹਮਪੁਰੀ, ਹਰਦੀਪ ਸਿੰਘ ਹੂੰਝਣ, ਗੁਰਮੁਖ ਸਿੰਘ, ਡਾ. ਜੋਰਾ ਸਿੰਘ, ਬਲਜੀਤ ਸਿੰਘ ਬਾਲੀ, ਸਿੰਦਰਪਾਲ ਸਿੰਘ, ਸੁਖਜਿੰਦਰ ਸਿੰਘ ਰਾਜੜ, ਵਰਿੰਦਰ ਸਿੰਘ, ਦਲਜੀਤ ਸਿੰਘ ਬਾਬਾ, ਕੁਲਦੀਪ ਸਿੰਘ ਗਰਚਾ, ਜਗਮਿੰਦਰ ਸਿੰਘ ਰੂਬੀ, ਟਹਿਲ ਸਿੰਘ, ਜਸਪ੍ਰੀਤ ਉੱਭੀ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਪ੍ਰੀਤ, ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਮ.ਪੀ ਡਾ: ਅਮਰ ਸਿੰਘ ਵਲੋਂ ਮਦਰਸਾ ਉਮਰੇ ਫ਼ਾਰੂਕ ਦੀ ਉਸਾਰੀ ਲਈ 3 ਲੱਖ ਦੀ ਗਰਾਂਟ ਦਿੱਤੀ <br/> ਅਗਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਵਲੋਂ 20 ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ <br/>
Ad Position 24